TaranTaran Police ਦੇ ਸਾਮਣੇ ਚੱਲੀਆਂ ਗੋਲੀਆਂ, ਸਰਪੰਚੀ ਦੀ ਰੰਜਿਸ਼ ਦਾ ਮਾਮਲਾ

Continues below advertisement

TaranTaran Police ਦੇ ਸਾਮਣੇ ਚੱਲੀਆਂ ਗੋਲੀਆਂ, ਸਰਪੰਚੀ ਦੀ ਰੰਜਿਸ਼ ਦਾ ਮਾਮਲਾ

ਤਰਨਤਾਰਨ ਦੇ ਪਿੰਡ ਚੀਮਾ ਵਿੱਚ ਇੱਕ ਆਮ ਆਦਮੀ ਪਾਰਟੀ ਦੇ ਆਗੂ ਦੇ ਘਰ ਬਾਹਰ ਗੋਲੀਆਂ ਚਲਣ ਦੀ ਖ਼ਬਰ । ਆਮ ਆਦਮੀ ਪਾਰਟੀ ਦੇ ਆਗੂ ਰਣਜੀਤ ਸਿੰਘ ਚੀਮਾ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ  ਹੈ।  ਇਹ ਗੋਲੀਆਂ ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਕੇ ਚਲਾਈਆਂ ਗਈਆਂ ਹਨ।

ਮਿਫਾਇਰਿੰਗ ਦੌਰਾਨ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਉੱਤੇ ਪਹੁੰਚੀ ਗਈ। ਗੋਲੀਬਾਰੀ ਵਿੱਚ ਪਿੰਡ ਦਾ ਮੌਜੂਦਾ ਸਰਪੰਚ ਗੰਭੀਰ ਰੂਪ ਨਾਲ ਜ਼ਖਮੀ ਦੱਸਿਆ ਜਾ ਰਿਹਾ ਹੈ। ਪੁਲਿਸ ਦੇ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

Continues below advertisement

JOIN US ON

Telegram