Amritsar Crime - ਦਰਗਾਹ 'ਚ ਸੁੱਤੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਫ਼ੈਲੀ ਸਨਸਨੀ

Continues below advertisement

Amritsar Crime - ਦਰਗਾਹ 'ਚ ਸੁੱਤੇ ਸੇਵਾਦਾਰ ਦਾ ਬੇਰਹਿਮੀ ਨਾਲ ਕਤਲ, ਫ਼ੈਲੀ ਸਨਸਨੀ  

#Punjab #Amritsar #Crimenews #abplive

ਅੰਮਿਤਸਰ ਦੇ ਪੁਤਲੀਘਰ ਦੇ ਗਵਾਲ ਮੰਡੀ ਇਲਾਕ਼ੇ ਵਿਚ ਉਸ ਸਮੇਂ ਸੰਨਸਨੀ ਫੈਲ ਗਈ ਜਦੋਂ ਪਤਾ ਲੱਗਾ ਕਿ ਗਵਾਲ ਮੰਡੀ ਦੇ ਅੰਦਰ ਬਾਬੇ ਪੀਰ ਦੀ ਦਰਗਾਹ ਦੇ ਸੇਵਾਦਾਰ ਬਲਦੇਵ ਸਿੰਘ ਦੀ ਕਿਸੇ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ।
ਸੂਚਨਾ ਮਿਲਣ ਤੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪੁੱਜੀ
ਉਹਨਾਂ ਨੂੰ ਜਾਂਚ ਕੀਤੀ ਗਈ
ਮ੍ਰਿਤਕ ਬਲਦੇਵ ਸਿੰਘ ਪਿਛਲੇ ਪੰਜੀ 26 ਸਾਲ ਤੋਂ ਇਸ ਦਰਗਾਹ ਦੀ ਸੇਵਾ ਕਰ ਰਿਹਾ ਸੀ
ਮ੍ਰਿਤਕ ਦੀ ਧੀ ਦਾ ਕਹਿਣਾ ਹੈ ਕਿ ਇਹ ਕਤਲ ਰੰਜਿਸ਼ਾਂ ਹੋਇਆ ਹੈ
ਕਿਓਂਕਿ ਪਿਛਲੇ ਕੁਝ ਦਿਨਾਂ ਤੋਂ ਇਲਾਕੇ ਦੇ ਹੀ ਇਕ ਸ਼ਖਸ ਦੇ ਵਲੋਂ ਉਸਦੇ ਪਿਤਾ ਬਲਦੇਵ ਸਿੰਘ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ
ਤੇ ਹੁਣ ਉਸਦੇ ਪਿਤਾ ਦੀ ਹੱਤਿਆ ਹੋ ਗਈ ਹੈ
ਧੀ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕਰਦੇ ਹਾਂ ਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕਰਦੇ ਹਾਂ

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

Continues below advertisement

JOIN US ON

Telegram