ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

Continues below advertisement

ਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਣਾ ਮੰਦਿਰ ਵਿੱਚ ਹੌਇਆ ਸ਼ੁਰੂ ਲੰਗੂਰ ਮੇਲਾ
 
ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾਲੂ ਅੱਜ ਆਪਣੇ ਬੱਚਿਆਂ ਨੂੰ ਲੈਕੇ ਦੁਰਗਿਆਣਾ ਮੰਦਰ ਪੁਹੰਚੇ 
 
ਕਿਹਾ ਕਿ ਪੁੱਤ ਦੀ ਦਾਤ ਮੰਗੀ ਸੀ ਉਹ ਪੂਰੀ ਹੋਈ ਹ ਤੇ ਅੱਜ ਆਪਣੇ ਬੱਚਿਆਂ ਨੂੰ ਲੈ ਕੇ ਇੱਥੇ ਹਨੁਮਾਨ ਮੰਦਿਰ ਪੁੱਜੇ ਹਾਂ 
 
ਕਿਹਾ ਕਿ ਸੁਖਣਾ ਸੁਖੀ ਸੀ ਕਿ ਜੇਕਰ ਘਰ ਪੁੱਤ ਹੋਵੇਗਾ ਤੇ ਲੰਗੂਰ ਬਣਾ ਕੇ ਇੱਥੇ ਲੈ ਕੇ ਆਵਾਂਗੇ
 
ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਨਾ ਤੀਰਥ ਵਿਖੇ ਹਰ ਸਾਲ ਹੀ ਅਸੂ ਦੇ ਨਵਰਾਤਰਿਆਂ ਵਿਖੇ ਲੰਗੂਰ ਮੇਲਾ ਲੱਗਦਾ ਹੈ । ਇਸ ਪ੍ਰਾਚੀਨ ਲੰਗੂਰ ਮੇਲੇ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਲੋਕ ਸ੍ਰੀ ਬੜਾ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਣ ਪਹੁੰਚਦੇ ਹਨ । ਇਸ ਮੇਲੇ ਦੌਰਾਨ ਸ਼ਰਧਾਲੂ ਆਪਣੇ ਬੱਚਿਆਂ ਨੂੰ ਲੰਗੂਰ ਦਾ ਚੋਲਾ ਪਵਾ ਕੇ ਭਗਵਾਨ ਸ੍ਰੀ ਬੜਾ ਹਨੁਮਾਨ ਮੰਦਰ ਵਿਖੇ ਨਤਮਸਤਕ ਹੋਣ ਲਈ ਪਹੁੰਚਦੇ ਹਨ। 
 
ਪੂਰੇ ਵਿਸ਼ਵ ਭਰ ਦੇ ਵਿੱਚ ਨਵਰਾਤਰੇ ਮਨਾਏ ਜਾਣਗੇ , ਅਤੇ ਅੰਮ੍ਰਿਤਸਰ ਦੇ ਵਿੱਚ ਨਵਰਾਤਰੇ ਵਾਲੇ ਦਿਨ ਤੋਂ ਹੀ ਲੰਗੂਰ ਉਤਸਵ ਦੀ ਸ਼ੁਰੂਆਤ ਹੋ ਜਾਵੇਗੀ।, ਤੁਹਾਨੂੰ ਦੱਸ ਦਈਏ ਕਿ ਪੂਰੇ ਵਿਸ਼ਵ ਭਰ ਦੇ ਵਿੱਚ ਅੰਮ੍ਰਿਤਸਰ ਦੇ ਸ੍ਰੀ ਬੜਾ ਹਨੁਮਾਨ ਮੰਦਿਰ ਦੇ ਵਿੱਚ ਹੀ ਬੱਚੇ ਲੰਗੂਰ ਬਣਦੇ ਹਨ।
 
ਵਿਸ਼ਵ ਪ੍ਰਸਿੱਧ ਸ੍ਰੀ ਦੁਰਗਿਆਨਾ ਤੀਰਥ ਵਿਖੇ ਹਰ ਸਾਲ ਹੀ ਅਸੂ ਦੇ ਨਵਰਾਤਰਿਆਂ ਵਿਖੇ ਲੰਗੂਰ ਮੇਲਾ ਲੱਗਦਾ ਹੈ। ਇਸ ਪ੍ਰਾਚੀਨ ਲੰਗੂਰ ਮੇਲੇ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਲੋਕ ਸ੍ਰੀ ਬੜਾ ਹਨੂੰਮਾਨ ਮੰਦਰ ਵਿਖੇ ਨਤਮਸਤਕ ਹੋਣ ਪਹੁੰਚਦੇ ਹਨ । ਇਸ ਮੇਲੇ ਦੌਰਾਨ ਸ਼ਰਧਾਲੂ ਆਪਣੇ ਬੱਚਿਆਂ ਨੂੰ ਲੰਗੂਰ ਦਾ ਚੋਲਾ ਪਵਾ ਕੇ ਭਗਵਾਨ ਸ੍ਰੀ ਹਨੂੰਮਾਨ ਜੀ ਦੇ ਚਰਨਾਂ ਵਿੱਚ ਨਤਮਸਤਕ ਕਰਵਾਉਣ ਲਿਆਉਂਦੇ ਹਨ।
Continues below advertisement

JOIN US ON

Telegram