ਪੜਚੋਲ ਕਰੋ

ਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ, ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ

Punjab Vidhan Sabha Budget Session: ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਵੀ ਖੜਕਾ-ਦੜਕਾ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਕਿਸਾਨਾਂ ਦੇ ਮੁੱਦੇ ਤੇ ਪਟਿਆਲਾ ਵਿੱਚ ਫੌਜ ਦੇ ਕਰਨਲ 'ਤੇ ਹਮਲੇ ਦੇ ਮੁੱਦੇ 'ਤੇ ਸਰਕਾਰ ਨੂੰ ਘੇਰ ਰਹੀਆਂ ਹਨ। ਵਿਧਾਨ ਸਭਾ ਦੇ ਬਾਹਰ ਕਾਂਗਰਸ ਨੇਤਾ ਤੇ ਸੀਐਲਪੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੀਐਮ ਭਗਵੰਤ ਮਾਨ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਇੱਕ ਮੈਡੀਕਲ ਕਾਲਜ ਦੇ ਉਦਘਾਟਨ ਸਮਾਰੋਹ ਵਿੱਚ ਗਏ ਸਨ। ਨੀਂਹ ਪੱਥਰ 'ਤੇ ਮੁੱਖ ਮੰਤਰੀ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ਨਾਲੋਂ ਵੱਡਾ ਸੀ। ਕੀ ਸੀਐਮ ਮਾਨ ਆਪਣੇ ਆਪ ਨੂੰ ਭਗਤ ਸਿੰਘ ਨਾਲੋਂ ਵੀ ਵੱਡਾ ਸਮਝਦੇ ਹਨ।

ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਨ੍ਹਾਂ ਦੀ ਸਰਕਾਰ ਨੇ ਤਿੰਨ ਸਾਲਾਂ ਵਿੱਚ 52 ਹਜ਼ਾਰ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ ਪਰ ਇਸ ਵੀ ਖੁਲਾਸਾ ਹੋਣਾ ਚਾਹੀਦਾ ਹੈ ਕਿ ਇਨ੍ਹਾਂ ਵਿੱਚ ਪੰਜਾਬੀ ਕਿੰਨੇ ਹਨ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਵਿਧਾਨ ਸਭਾ ਵਿੱਚ ਇਸ ਮੁੱਦੇ 'ਤੇ ਇੱਕ ਵ੍ਹਾਈਟ ਪੇਪਰ ਲਿਆਉਣ ਦੀ ਮੰਗ ਕਰਦੀ ਹੈ। ਇਹ ਵੀ ਮੰਗ ਹੈ ਕਿ ਜਿਨ੍ਹਾਂ ਲੋਕਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਵਿਭਾਗਾਂ ਦੇ ਨਾਮ, ਪਤੇ ਤੇ ਪੂਰੇ ਵੇਰਵੇ ਜਨਤਕ ਕੀਤੇ ਜਾਣ। ਇਸ ਤੋਂ ਇਲਾਵਾ ਇਹ ਵੀ ਸਪੱਸ਼ਟ ਕੀਤਾ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਵਿੱਚੋਂ ਕਿੰਨੇ ਪੰਜਾਬੀ ਹਨ ਤੇ ਕਿੰਨੇ ਗੈਰ-ਪੰਜਾਬੀ ਹਨ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
Amritsar ਦੀ ਮਾਰਕੀਟ 'ਚ ਲੱਗੀ ਭਿਆਨਕ ਅੱਗ, 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ
Amritsar ਦੀ ਮਾਰਕੀਟ 'ਚ ਲੱਗੀ ਭਿਆਨਕ ਅੱਗ, 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ
 Ludhiana ‘ਚ ਫੈਕਟਰੀ ਮਜ਼ਦੂਰ ਬਣਿਆ ਕਰੋੜਪਤੀ , ਲਾਟਰੀ ਨੇ ਬਦਲੀ ਮਜ਼ਦੂਰ ਦੀ ਜ਼ਿੰਦਗੀ
 Ludhiana ‘ਚ ਫੈਕਟਰੀ ਮਜ਼ਦੂਰ ਬਣਿਆ ਕਰੋੜਪਤੀ , ਲਾਟਰੀ ਨੇ ਬਦਲੀ ਮਜ਼ਦੂਰ ਦੀ ਜ਼ਿੰਦਗੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ
Embed widget