ਪੜਚੋਲ ਕਰੋ

Virsa Singh Valtoha ਤੇ Jathedar Giyani Harpreet Singh ਵਿਚਾਲੇ ਫਿਰ ਵਧੀ ਖਟਾਸ..

ਅਕਾਲੀ ਨੇਤਾ ਵਿਰਸਾ ਸਿੰਘ ਵਲਟੋਹਾ ਸ਼੍ਰੀ ਅਕਾਲ ਤਖਤ ਸਾਹਿਬ ਤੇ ਨਤਮਸਤਕ ਹੋਣ ਦੇ ਲਈ ਪੁੱਜੇ 

ਇਸ ਮੌਕੇ ਉਹਨਾਂ ਗੁਰੂ ਘਰ ਵਿੱਚ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ 

ਉਥੇ ਹੀ ਆਪਣੀ ਭੁੱਲਾਂ ਨੂੰ ਬਖਸ਼ਾਇਆ 

Amritsar - ਵਿਰਸਾ ਸਿੰਘ ਵਲਟੋਹਾ ਨੇ ਵਾਹਿਗੁਰੂ ਕੇ ਅਰਦਾਸ ਕੀਤੀ ਕਿ  ਤੇਰਾ ਸਿੱਖ ਤੇਰੇ ਦਰ ਤੇ ਹਾਜ਼ਰ ਹੋਏ ਮੈਂ ਅੱਗੇ ਵੀ ਤੇਰੇ ਦਰਦਾ ਕੂਕਰ ਆਇਆ ਹਮੇਸ਼ਾ ਤੈਨੂੰ ਨਮਸਕਾਰ ਔਰ ਅੱਜ ਇੱਕ ਜਿਹੜਾ ਮੇਰੇ ਹਿਰਦੇ ਤੇ ਬਹੁਤ ਵੱਡਾ ਦਰਦ ਹੈ ਉਹ ਮੈਂ ਲੈ ਕੇ ਹਾਜ਼ਰ ਮੈਂ ਜ਼ਿੰਦਗੀ ਵਿੱਚ ਇਹ ਬੜੇ ਜ਼ਫਰਦਾਲੇ ਨੇ ਬੜੇ ਕਸ਼ਟ ਦੇਖੇ ਨੇ ਬੜਾ ਔਖਾ ਸਮਾਂ ਦੇਖਿਆ ਪਰ ਮੈਂ ਕਦੇ ਵੀ ਆਪਣੇ ਆਪ ਨੂੰ ਮਾਨਸਿਕ ਰੂਪ ਚ ਅਜਿਹੇ ਦਰਜ ਚ ਮਹਿਸੂਸ ਨਹੀਂ ਕੀਤਾ ਮੈਂ ਸਭ ਤੋਂ ਸਵੀਕਾਰ ਕਰ ਲਿਆ ਸੀ ਇੱਕ ਨਿਮਾਣੇ ਸਿੱਖ ਦੇ ਤੌਰ ਤੇ ਔਰ ਜੋ 16 ਅਕਤੂਬਰ ਨੂੰ ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਮੇਰੇ ਉੱਤੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਦੇ ਉੱਤੇ ਬੈਠ ਕੇ ਦੋਸ਼ ਲਾਏ ਨੇ ਸਤਿਗੁਰੂ ਝੂਠੇ ਇਹ ਦਰ ਤੇ ਤੇਰੀ ਕਚਹਿਰੀ ਚ ਤੇਰੀ ਫਸੀਰ ਦੇ ਥੱਲੇ ਖਲੋਤਾ ਸਤਿਗੁਰੂ ਤੂੰ ਜਾਣੀ ਜਾਣ ਕੌਣ ਸੱਚਾ ਕੌਣ ਝੂਠਾ ਸਤਿਗੁਰੂ ਝੂਠ ਹੈ ਪਾਪ ਹੈ ਹੋਮ ਨਾਲ ਧੋਖਾ ਤੇਰੇ ਸਿਧਾਂਤ ਤੋਂ ਬਹੁਤ ਦੂਰ ਦੀਆਂ ਗੱਲਾਂ ਕੀਤੀਆਂ ਗਈਆਂ ਤੇਰੇ ਸਿਧਾਂਤ ਨੂੰ ਧੱਕਾ ਲਾਇਆ ਗਿਆ ਮੇਰੇ ਵਰਗੇ ਇੱਕ ਨਿਜੀ ਨਿਮਾਣੇ ਸਿੱਖ ਦੇ ਉੱਤੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੇ ਜਿੰਨੇ ਵੀ ਦੋਸ਼ ਲਾਏ ਨੇ ਚਾਹੇ ਉਹਨਾਂ ਨੇ ਆਪਣੇ ਆਪ ਨੂੰ ਨਿੱਜੀ ਲੈ ਕੇ ਚਾਹੇ ਉਹਨਾਂ ਦੇ ਪਰਿਵਾਰ ਨੂੰ ਲੈ ਕੇ ਉਹਨਾਂ ਦੀਆਂ ਬੱਚੀਆਂ ਨੂੰ ਲੈ ਕੇ ਚਾਹੇ ਉਹਨਾਂ ਦੀ ਜਾਤ ਨੂੰ ਲੈ ਕੇ ਸਤਿਗੁਰੂ ਮੈਂ ਕਦੇ ਸੋਚ ਵੀ ਨਹੀਂ ਸਕਦਾ ਬਹੁਤ ਵੱਡਾ ਬੋਝ ਹੈ ਮੇਰੇ ਤੇ ਸਤਿਗੁਰੂ ਬਥੇਰੇ ਚਰਨਾਂ ਚ ਹਾਜ਼ਰ ਹ ਸੱਚ ਝੂਠ ਦਾ ਨਤਾਲਾ ਤੂੰ ਕਰਨਾ ਪਰ ਮੇਰੀ ਇਨੀ ਕ ਬੇਨਤੀ ਸਤਿਗੁਰੂ ਮੈਂ ਤੇ ਤੇਰੀ ਕਚਹਿਰੀ ਚ 
ਹਾਜ਼ਰ ਹੋ ਗਿਆ ਤੇਰੀ ਤਸਵੀਰ ਤੇ ਹਾਜ਼ਰ ਹੋ ਗਿਆ ਮੈਂ ਆਪਣਾ ਦਰਦ ਰੱਖਦਾ ਨਾਲ ਹੀ ਮੈਂ ਬੇਨਤੀ ਕਰੂੰਗਾ ਸਤਿਕਾਰਯੋਗ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਨੂੰ ਕਿ ਤੁਸੀਂ ਕੌਮ ਦੇ ਵਿੱਚ ਅਜਿਹੇ ਸ਼ਬਦਾਂ ਦੀ ਵਰਤੋਂ ਕਰਕੇ ਕੀ ਸਾਬਤ ਕਰਨਾ ਚਾਹੁੰਦੇ ਸੀ ਝੂਠ ਬੋਲ ਹਾਂਜੀ ਤੁਹਾਡੇ ਕੋਲ ਕਿਸੇ ਵੀ ਤਰਹਾਂ ਦਾ ਕੋਈ ਸਬੂਤ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਤੁਹਾਡੇ ਬਾਰੇ ਨਿੱਜੀ ਤੌਰ ਤੇ 
ਤੁਹਾਡੀ ਸ਼ਾਨ ਦੇ ਖਿਲਾਫ ਤੁਹਾਡੇ ਤੋਂ ਕੋਈ ਹਮਲਾ ਕੀਤਾ ਹੈ ਤੁਹਾਡੇ ਪਰਿਵਾਰ ਬਾਰੇ ਕੋਈ ਗੱਲ ਕੀਤੀ ਹੈ ਤੁਹਾਡੀਆਂ ਬੱਚੀਆਂ ਜਿਹੜੀਆਂ ਮੇਰੀਆਂ ਬੱਚੀਆਂ ਨੇ ਤਾਂ ਸਾਡਾ ਪਰਿਵਾਰ ਜਿਹੜਾ ਮੇਰਾ ਪਰਿਵਾਰ ਹੈ ਪਰ ਮੈਂ ਤੇ ਜਾਤ ਪਾਤ ਨੂੰ ਮੰਨਣ ਵਾਲਾ ਹੀ ਨਹੀਂ ਮੈਂ ਤੇ ਹਰ ਇੱਕ ਨੂੰ ਸਿੱਖ ਦੇ ਤੌਰ ਤੇ ਦੇਖਦਾ ਸਤਿਗੁਰੂ ਮੇਰੇ ਤੇ ਝੂਠੇ ਦੋਸ਼ ਲਾਏ ਸਤਿਗੁਰੂ ਨੇ ਤਾਰਾ ਘਰ ਤੇ ਨਾਲ ਹੀ ਸਤਿਗੁਰੂ ਮੇਰੀ ਬੇਨਤੀ ਹੈ ਕਿ ਜਿਸ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਹੋਰਾਂ ਕੋਲੇ ਕਿਸੇ ਵੀ ਤਰ੍ਹਾਂ ਦਾ ਕੋਈ ਸਬੂਤ ਹੈ ਜਿਹੜਾ ਕਿ ਹੈ ਨਹੀਂ ਉਹਨਾਂ ਕੋਲ ਉਹ ਗੁਰੂ ਭਾ ਦੀ ਕਚਹਿਰੀ ਚ ਰੱਖਣ ।

ਸ਼ਾਟ ਵੀਡੀਓ Amritsar824723

ਹੋਰ ਵੇਖੋ
Sponsored Links by Taboola

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Jalandhar News: ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
ਜਲੰਧਰ 'ਚ ਵਾਪਰਿਆ ਵੱਡਾ ਹਾਦਸਾ, ਸੜਕ ਹਾਦਸੇ ਵਿੱਚ 3 ਲੋਕਾਂ ਦੀ ਦਰਦਨਾਕ ਮੌਤ ਅਤੇ 3 ਜ਼ਖਮੀ, ਕਾਰ ਦੇ ਉੱਡੇ ਪਰਖੱਚੇ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਪੰਜਾਬ ਦੇ ਜ਼ਿਲ੍ਹੇ ਜਲੰਧਰ 'ਚ ਵੱਡਾ ਹਾਦਸਾ, ਸੀਨੀਅਰ 'ਆਪ' ਆਗੂ ਬੋਲੇ- ਨੋ-ਐਂਟਰੀ 'ਚ ਦੌੜਦੀਆਂ ਬੱਸਾਂ, ਪਹਿਲਾਂ ਵੀ...
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget