'ਭੁਲੇਖਾ ਕੱਢ ਦਿਆਂਗੇ, ਜਿੱਥੇ ਕਹੋਗੇ ਪਹੁੰਚਾਂਗੇ' CM ਮਾਨ ਦਾ ਚੈਲੇਂਜ ਰਵਨੀਤ ਬਿੱਟੂ ਨੇ ਕਬੂਲਿਆ
ਸਾਬਕਾ ਵਿਧਾਇਕ ਸਿਮਰਜੀਤ ਬੈਂਸ ਦੀ ਗੱਡੀ ਤੇ ਗੋਲ਼ੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ੁਰੂਆਤੀ ਜਾਣਕਾਰੀ ਮੁਤਾਬਤ, ਬੈਂਸ ਦੇ ਵੱਡੇ ਭਰਾ ਦੇ ਪੁੱਤ ਨੇ ਹੀ ਉਸ ਉੱਤੇ ਗੋਲ਼ੀਆਂ ਚਲਾਈਆਂ ਹਨ। ਖੈਰੀਅਤ ਰਹੀ ਕਿ ਇਸ ਹਮਲੇ ਵਿੱਚ ਸਿਮਰਨਜੀਤ ਸਿੰਘ ਨੂੰ ਕੋਈ ਨੁਕਸਾਨ ਨਹੀਂ ਹੋਇਆ। ਇਸ ਹਮਲੇ ਤੋਂ ਬਾਅਦ ਪੁਲਿਸ ਨੇ ਮੌਕੇ ਉੱਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੂਤਰਾਂ ਅਨੁਸਾਰ ਸਾਬਕਾ ਵਿਧਾਇਕ ਅਤੇ ਉਸਦੇ ਭਰਾ ਦਾ ਆਪਸੀ ਰੌਲਾ ਚੱਲ ਰਿਹਾ ਸੀ ਅਤੇ ਦੋਵੇਂ ਅਲੱਗ ਅਲੱਗ ਰਹਿਣ ਲੱਗ ਪਏ। ਇਸੇ ਦੇ ਚੱਲਦੇ ਕਿਸੇ ਗੱਲ ਨੂੰ ਲੈਕੇ ਦੋਵੇਂ ਭਰਾਵਾਂ ਵਿੱਚ ਰੌਲਾ ਪੈ ਗਿਆ ਅਤੇ ਗੋਲੀਆਂ ਚਲਾਈਆਂ ਗਈਆਂ। ਜਾਣਕਾਰੀ ਅਨੁਸਾਰ ਹੁਣ ਕੁਝ ਪਰਿਵਾਰਿਕ ਮੇਬਰਾਂ ਨੇ ਵਿੱਚ ਆਕੇ ਰਾਜ਼ੀਨਾਮਾ
Tags :
Floods In Punjab Flood In Punjab Punjab Floods 2025 2025 Flood Impact Punjab Punjab Flood News 2025 Punjab Flooding 2025 Flood In Punjab Today Flash Flood In Punjab