ਪੜਚੋਲ ਕਰੋ

Amritpal singh | ਅੰਮ੍ਰਿਤਪਾਲ ਸਿੰਘ ਦੀ ਚੋਣ ਪ੍ਰਚਾਰ ਮੁਹਿੰਮ ਲਈ ਕੀ ਅੜਿੱਕੇ ?

Amritpal singh | ਅੰਮ੍ਰਿਤਪਾਲ ਸਿੰਘ ਦੀ ਚੋਣ ਪ੍ਰਚਾਰ ਮੁਹਿੰਮ ਲਈ ਕੀ ਅੜਿੱਕੇ ? #amritpalsingh #abplive #punjab #cmmann #loksabhaelection2024 #khadursahib ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਤੋਂ ਚੋਣ ਪਿੜ ਵਿੱਚ ਡਟੇ ਨੇ,ਅੰਮ੍ਰਿਤਪਾਲ ਸਿੰਘ ਤੇ ਨੈਸ਼ਨਲ ਸਿਕਿਓਰਿਟੀ ਐਕਟ ਲੱਗਿਆ ਹੋਇਆ,ਇਹ ਐਕਟ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ਦੇ ਅਧਾਰ ‘ਤੇ ਲਾਇਆ ਜਾਂਦਾ ਇਸ ਲਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੇ ਵੀ ਨਜ਼ਰ ਰਹੇਗੀ,ਮੀਡੀਆ ਰਿਪੋਰਟ ਦੇ ਮੁਤਾਬਿਕ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਖਦਸ਼ਾ ਪ੍ਰਗਟ ਕੀਤਾ ਹੈ ਕਿ ਚੋਣ ਪ੍ਰਚਾਰ ਮੁਹਿੰਮ ਦੌਰਾਨ ਅੜਿੱਕੇ ਖੜੇ ਕਰ ਸਕਦੀ ਹੈ, ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਇਸ ਸਬੰਧੀ ਜਾਰੀ ਇੱਕ ਬਿਆਨ ਰਾਹੀਂ ਭਾਰਤ ਦੇ ਚੋਣ ਕਮਿਸ਼ਨ ਨੂੰ ਲਿਖਿਆ ਕਿ ਸਰਕਾਰਾਂ ਨੇ ਉਨ੍ਹਾਂ ਵੱਲੋਂ ਬਣਾਏ ਗਏ ਵਟਸਐਪ ਗਰੁੱਪ ਦੇ ਐਡਮਿਨਾਂ ਦੇ ਨੰਬਰ ਅਤੇ ਵਟਸਐਪ ਗਰੁੱਪ ਬੰਦ ਕਰ ਦਿੱਤੇ ਹਨ ਜਿਨ੍ਹਾਂ ਨੂੰ ਤੁਰੰਤ ਚਾਲੂ ਕਰਵਾਇਆ ਜਾਣਾ ਚਾਹੀਦਾ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਟਾਪ ਹੈਡਲਾਈਨ

ਲੁਧਿਆਣਾ: ਜਿਮ 'ਚ ਭਾਰੀ ਵਜ਼ਨ ਚੁੱਕਣ ਮਗਰੋਂ ਵਿਗੜੀ ਨੌਜਵਾਨ ਦੀ ਹਾਲਤ, 22 ਦਿਨਾਂ ਬਾਅਦ ਮੌਤ; ਪਰਿਵਾਰ ਨੇ ਲਾਇਆ ਲਾਪਰਵਾਹੀ ਦਾ ਦੋਸ਼
ਲੁਧਿਆਣਾ: ਜਿਮ 'ਚ ਭਾਰੀ ਵਜ਼ਨ ਚੁੱਕਣ ਮਗਰੋਂ ਵਿਗੜੀ ਨੌਜਵਾਨ ਦੀ ਹਾਲਤ, 22 ਦਿਨਾਂ ਬਾਅਦ ਮੌਤ; ਪਰਿਵਾਰ ਨੇ ਲਾਇਆ ਲਾਪਰਵਾਹੀ ਦਾ ਦੋਸ਼
ਪਟਿਆਲਾ 'ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ...
ਪਟਿਆਲਾ 'ਚ ਭਰਾ ਨੂੰ ਵੀਡੀਓ ਭੇਜ ਭੈਣ ਨੇ ਕੀਤਾ ਸੁਸਾਈਡ, ਮਰਨ ਤੋਂ ਪਹਿਲਾਂ-ਪਤੀ ਕਹਿੰਦਾ ਮੈਨੂੰ ਛੱਡ ਦੇ...
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ, 3 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ, 3 ਦੀ ਮੌਤ, 3 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Big News: ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?
ਵੱਡੀ ਖਬਰ, ਜਲੰਧਰ ਦੀ ਮਹਿਲਾ ਅਫਸਰ ਨੇ ਜੇਲ੍ਹ 'ਚ ਪ੍ਰੇਮ ਸਬੰਧ ਬਣਾਏ, ਕੈਦੀ ਚੁੱਕ ਰਿਹਾ ਸੀ ਸਾਰੇ ਖਰਚੇ; ਜਾਣੋ ਡੂੰਘੇ ਰਿਸ਼ਤੇ ਨੂੰ ਲੈ ਕਿਵੇਂ ਰਾਜ਼...?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget