52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?

52,000 ਨੌਕਰੀਆਂ ਦਿੱਤੀਆਂ ਪਰ ਇਨ੍ਹਾਂ 'ਚ ਪੰਜਾਬੀ ਕਿੰਨੇ?

ਵ੍ਹਾਈਟ ਪੇਪਰ 'ਚ ਹੋਣਗੇ ਖੁਲਾਸੇ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੱਜ ਸੂਬੇ ਦੇ ਨੀਲੇ ਕਾਰਡ (ਰਾਸ਼ਨ ਕਾਰਡ) ਧਾਰਕਾਂ ਦਾ ਮੁੱਦਾ ਚੁੱਕਿਆ ਗਿਆ। ਇਸ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਜਿਹੜੇ ਲੋਕ ਇਸ ਯੋਜਨਾ ਦਾ ਗੈਰ-ਕਾਨੂੰਨੀ ਢੰਗ ਨਾਲ ਲਾਭ ਲੈ ਰਹੇ ਹਨ, ਉਨ੍ਹਾਂ ਦੇ ਕਾਰਡ ਰੱਦ ਕਰ ਦਿੱਤੇ ਜਾਣਗੇ ਅਤੇ ਨਵੇਂ ਕਾਰਡ ਬਣਾ ਕੇ ਅਸਲ ਲੋੜਵੰਦ ਲੋਕਾਂ ਨੂੰ ਲਾਭ ਦਿੱਤਾ ਜਾਵੇਗਾ।

ਦਰਅਸਲ, ਬਾਬਾ ਬਕਾਲਾ ਸਾਹਿਬ ਤੋਂ ਵਿਧਾਇਕ ਦਲਬੀਰ ਸਿੰਘ ਨੇ ਵਿਧਾਨ ਸਭਾ ਵਿੱਚ ਨੀਲੇ ਕਾਰਡ ਦਾ ਮੁੱਦਾ ਚੁੱਕਦੇ ਹੋਏ ਕਿਹਾ ਕਿ 40 ਤੋਂ 50 ਪ੍ਰਤੀਸ਼ਤ ਲੋਕ ਇਸਦਾ ਗੈਰ-ਕਾਨੂੰਨੀ ਫਾਇਦਾ ਚੁੱਕ ਰਹੇ ਹਨ। ਇਨ੍ਹਾਂ ਲੋਕਾਂ ਨੂੰ ਨਾ ਸਿਰਫ਼ ਮੁਫ਼ਤ ਰਾਸ਼ਨ ਮਿਲ ਰਿਹਾ ਹੈ ਸਗੋਂ ਇਸ ਯੋਜਨਾ ਤਹਿਤ ਦਿੱਤੀਆਂ ਜਾਣ ਵਾਲੀਆਂ ਡਾਕਟਰੀ ਸਹੂਲਤਾਂ ਦਾ ਵੀ ਲਾਭ ਚੁੱਕ ਰਹੇ ਹਨ। ਦੂਜੇ ਪਾਸੇ, ਇਸਦੇ ਅਸਲ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਹੱਕ ਨਹੀਂ ਮਿਲ ਰਿਹਾ। ਉਨ੍ਹਾਂ ਅਪੀਲ ਕੀਤੀ ਕਿ ਗੈਰ-ਕਾਨੂੰਨੀ ਤੌਰ 'ਤੇ ਜਾਰੀ ਕੀਤੇ ਗਏ ਨੀਲੇ ਕਾਰਡ ਰੱਦ ਕੀਤੇ ਜਾਣ ਅਤੇ ਉਨ੍ਹਾਂ ਦੇ ਹੱਕ ਉਨ੍ਹਾਂ ਲੋਕਾਂ ਨੂੰ ਦਿੱਤੇ ਜਾਣ ਜੋ ਸੱਚਮੁੱਚ ਲੋੜਵੰਦ ਹਨ।

 

JOIN US ON

Telegram
Sponsored Links by Taboola