Amit shah In Manimajra | ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਣੀ ਨਾਲ ਨਿਹਾਲ ਕੀਤਾ ਮਨੀਮਾਜਰਾ - ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ
Download ABP Live App and Watch All Latest Videos
View In AppAmit shah In Manimajra | ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਾਣੀ ਨਾਲ ਨਿਹਾਲ ਕੀਤਾ ਮਨੀਮਾਜਰਾ - ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ
ਚੰਡੀਗੜ੍ਹ ਦੇ ਮਨੀਮਾਜਰਾ 'ਚ ਅਮਿਤ ਸ਼ਾਹ
24 ਘੰਟੇ ਜਲ ਸਪਲਾਈ ਪ੍ਰਾਜੈਕਟ ਦਾ ਕੀਤਾ ਉਦਘਾਟਨ
75 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਪ੍ਰੋਜੈਕਟ
22 ਕਿਲੋਮੀਟਰ ਲੰਬੀ ਸਪਲਾਈ ਪਾਈਪਲਾਈਨ ਵਿਛਾਈ
ਮਨੀਮਾਜਰਾ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਫਾਇਦਾ
ਉਦਘਾਟਨੀ ਸਮਾਗਮ 'ਚ ਪਹੁੰਚੀ ਭਾਜਪਾ ਦੀ ਲੀਡਰਸ਼ਿਪ
'ਹੁਣ ਮਨੀਮਾਜਰਾ ਦੇ ਲੋਕ ਪਾਣੀ ਲਈ ਨਹੀਂ ਤਰਸਣਗੇ'
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।