Bikram Majithia| Vigilance Raid| ਵਿਜੀਲੈਂਸ ਕੱਢ ਲਿਆਈ ਵੱਡੇ ਸਬੂਤ, ਗਿੱਲ ਦੇ ਠਿਕਾਣਿਆਂ 'ਤੇ ਰੇਡ ਬਾਅਦ ਖੁਲਾਸਾ|
ਅਮਰੀਕੀ ਸ਼ਹਿਰ ਕੈਲੀਫੋਰਨੀਆ ਵਿੱਚ ਰਹਿਣ ਵਾਲੇ ਭਾਰਤੀ-ਅਮਰੀਕੀ ਕਾਰੋਬਾਰੀ ਤੇ ਖਾਲਿਸਤਾਨੀ ਵਿਚਾਰਾਂ ਦੇ ਵਿਰੋਧੀ ਸੁੱਖੀ ਚਾਹਲ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੇ ਕਰੀਬੀਆਂ ਨੇ ਦੱਸਿਆ ਕਿ 31 ਜੁਲਾਈ ਨੂੰ ਸੁੱਖੀ ਚਾਹਲ ਨੂੰ ਇੱਕ ਜਾਣਕਾਰ ਨੇ ਰਾਤ ਦੇ ਖਾਣੇ ਲਈ ਘਰ ਬੁਲਾਇਆ ਸੀ। ਰਾਤ ਦੇ ਖਾਣੇ ਤੋਂ ਬਾਅਦ ਉਸ ਦੀ ਸਿਹਤ ਅਚਾਨਕ ਵਿਗੜ ਗਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁੱਖੀ ਚਾਹਲ ਪੂਰੀ ਤਰ੍ਹਾਂ ਤੰਦਰੁਸਤ ਸੀ ਤੇ ਉਸ ਦੀ ਅਚਾਨਕ ਮੌਤ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਸੂਤਰਾਂ ਮੁਤਾਬਕ ਮਾਮਲਾ ਸ਼ੱਕੀ ਹੋਣ ਕਰਕੇ ਪੁਲਿਸ ਜਾਂਚ ਕਰ ਰਹੀ ਹੈ ਤੇ ਪੋਸਟਮਾਰਟਮ ਰਿਪੋਰਟ ਤੋਂ ਸੱਚਾਈ ਸਾਹਮਣੇ ਆਵੇਗੀ। ਅਮਰੀਕੀ ਸ਼ਹਿਰ ਕੈਲੀਫੋਰਨੀਆ ਵਿੱਚ ਰਹਿਣ ਵਾਲੇ ਭਾਰਤੀ-ਅਮਰੀਕੀ ਕਾਰੋਬਾਰੀ ਤੇ ਖਾਲਿਸਤਾਨੀ ਵਿਚਾਰਾਂ ਦੇ ਵਿਰੋਧੀ ਸੁੱਖੀ ਚਾਹਲ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ ਹੈ। ਉਸ ਦੇ ਕਰੀਬੀਆਂ ਨੇ ਦੱਸਿਆ ਕਿ 31 ਜੁਲਾਈ ਨੂੰ ਸੁੱਖੀ ਚਾਹਲ ਨੂੰ ਇੱਕ ਜਾਣਕਾਰ ਨੇ ਰਾਤ ਦੇ ਖਾਣੇ ਲਈ ਘਰ ਬੁਲਾਇਆ ਸੀ। ਰਾਤ ਦੇ ਖਾਣੇ ਤੋਂ ਬਾਅਦ ਉਸ ਦੀ ਸਿਹਤ ਅਚਾਨਕ ਵਿਗੜ ਗਈ ਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਸੁੱਖੀ ਚਾਹਲ ਪੂਰੀ ਤਰ੍ਹਾਂ ਤੰਦਰੁਸਤ ਸੀ ਤੇ ਉਸ ਦੀ ਅਚਾਨਕ ਮੌਤ ਨੇ ਕਈ ਸਵਾਲ ਖੜ੍ਹੇ ਕੀਤੇ ਹਨ। ਸੂਤਰਾਂ ਮੁਤਾਬਕ ਮਾਮਲਾ ਸ਼ੱਕੀ ਹੋਣ ਕਰਕੇ ਪੁਲਿਸ ਜਾਂਚ ਕਰ ਰਹੀ ਹੈ ਤੇ ਪੋਸਟਮਾਰਟਮ ਰਿਪੋਰਟ ਤੋਂ ਸੱਚਾਈ ਸਾਹਮਣੇ ਆਵੇਗੀ।