Chandigarh Boy On Tower |ਟਾਵਰ 'ਤੇ ਚੜੇ ਨੌਜਵਾਨ ਨੂੰ ਪੁਲਿਸ ਨੇ ਉਤਾਰਿਆ ਥੱਲੇ,ਸੱਚ ਜਾਣ ਕੇ ਹੋ ਜਾਓਗੇ ਹੈਰਾਨ
Chandigarh Boy On Tower |ਟਾਵਰ 'ਤੇ ਚੜੇ ਨੌਜਵਾਨ ਨੂੰ ਪੁਲਿਸ ਨੇ ਉਤਾਰਿਆ ਥੱਲੇ,ਸੱਚ ਜਾਣ ਕੇ ਹੋ ਜਾਓਗੇ ਹੈਰਾਨ
#Chandigarhnews #Boyontower #abplive
Chandigarh Youth Climbed : ਚੰਡੀਗੜ੍ਹ ਦੇ ਸੈਕਟਰ 17 ਦੇ ਬੱਸ ਸਟੈਂਡ ’ਚ ਟਾਵਰ ’ਤੇ ਨੌਜਵਾਨ ਚੜ੍ਹ ਗਿਆ ਸੀ ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ। ਦੱਸ ਦਈਏ ਕਿ ਕਾਫੀ ਜੱਦੋ ਜਹਿਦ ਤੋਂ ਬਾਅਦ ਨੌਜਵਾਨ ਨੂੰ ਕਰੇਨ ਦੀ ਮਦਦ ਦੇ ਨਾਲ ਹੇਠਾਂ ਉਤਾਰ ਲਿਆ ਹੈ।
ਦੱਸ ਦਈਏ ਕਿ ਸੂਚਨਾ ਮਿਲਦੇ ਹੀ ਥਾਣਾ 17 ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਸੀ ਅਤੇ ਵਿਅਕਤੀ ਨੂੰ ਟਾਵਰ ਤੋਂ ਹੇਠਾਂ ਲਿਆਉਣ ਦੀ ਕੋਸ਼ਿਸ਼ ਕਰ ਰਹੀ ਸੀ। ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਵੀ ਬੁਲਾਇਆ ਗਿਆ।
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Tags :
Punjab ਚ ਵਾਪਰਿਆ ਦਰਦਨਾਕ ਹਾਦਸਾ Punjab Breaking News ABP Sanjha Punjab News Chandigarh News News In Punjabi Chandigarh Police Punjab Daily News Local News State News Chandigarh Boy On Tower