ਪੜਚੋਲ ਕਰੋ

Chandigarh Mayor Election 2024 - ਵੇਖੋ ਮੌਕੇ ਦੇ ਹਾਲਾਤ

Chandigarh Mayor Election 2024 - ਵੇਖੋ ਮੌਕੇ ਦੇ ਹਾਲਾਤ 

#Chandigarh #Mayorelection #abplive
ਚੰਡੀਗੜ੍ਹ ਨੂੰ ਅੱਜ ਮਿਲੇਗਾ ਨਵਾਂ ਮੇਅਰ
ਆਪ-ਕਾਂਗਰਸ ਗਠਜੋੜ ਤੇ ਭਾਜਪਾ ਵਿਚਾਲੇ ਮੁਕਾਬਲਾ
ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮਾਤ 
ਚੰਡੀਗੜ੍ਹ ਮੇਅਰ ਚੋਣਾਂ ਅੱਜ
I.N.D.I.A ਗਠਜੋੜ ਤੇ BJP ਵਿਚਾਲੇ ਟੱਕਰ

ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਵਿਚ ਚੱਲ ਰਹੀ ਸਿਆਸੀ ਉਥਲ-ਪੁਥਲ ਦਰਮਿਆਨ ਅੱਜ 30 ਜਨਵਰੀ ਦਿਨ ਮੰਗਲਵਾਰ ਨੂੰ ਨਵੇਂ ਮੇਅਰ ਦੀ ਚੋਣ ਹੋ ਰਹੀ ਹੈ |
ਚੰਡੀਗੜ੍ਹ ਵਿੱਚ ਅੱਜ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਲਈ ਚੋਣ ਹੋਵੇਗੀ। 
ਚੋਣਾਂ ਵਿੱਚ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ।
ਭਾਜਪਾ ਨੂੰ ਮਾਤ ਦੇਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਇਕੱਠੇ ਹੋ ਗਏ ਹਨ।
ਦੱਸ ਦੇਈਏ ਕਿ ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰ ਸ਼ਹਿਰ ਦੇ ਮੇਅਰ ਦੀ ਚੋਣ ’ਚ ਵੋਟ ਭੁਗਤਾਉਂਦੇ ਹਨ ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਸੰਸਦ ਮੈਬਰ ਦੀ ਇੱਕ ਵੋਟ ਵੀ ਗਿਣੀ ਜਾਂਦੀ ਹੈ। 
ਚੰਡੀਗੜ੍ਹ ਨਗਰ ਨਿਗਮ ਦੀ ਗੱਲ ਕਰੀਏ ਤਾਂ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿੱਚ ਸੰਸਦ ਮੈਂਬਰ ਦੀ ਵੋਟ ਦੀ ਵੀ ਮਾਨਤਾ ਹੈ। ਇਨ੍ਹਾਂ ਵਿੱਚ ਭਾਜਪਾ ਦੇ 15, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਸ਼ਾਮਲ ਹੈ।
ਮੇਅਰ ਦੀ ਚੋਣ ਵਿਚ ਇੱਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਕਾਂਗਰਸ ਅਤੇ ‘ਆਪ’ ਦੇ ਇਸ ਗਠਜੋੜ ਤੋਂ ਬਾਅਦ ਦੋਵਾਂ ਦੇ ਕੌਂਸਲਰਾਂ ਦੀ ਗਿਣਤੀ 20 ਵੋਟਾਂ ਹੋ ਗਈ। ਜੇਕਰ ਸਾਰੇ ਕੌਂਸਲਰ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਦਿੰਦੇ ਹਨ ਤਾਂ ਉਹ ਆਸਾਨੀ ਨਾਲ ਜਿੱਤ ਜਾਵੇਗਾ।
ਚੋਣਾਂ ਦੌਰਾਨ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮਾਤ ਕੀਤੇ ਨਜ਼ਰ ਆ ਰਹੇ ਹਨ |
ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਨਗਰ ਨਿਗਮ ਵਿਚ ਬਾਹਰੀ ਜਾਂ ਕਿਸੀ ਹੋਰ ਸ਼ੱਕੀ ਵਿਅਕਤੀ ਦੇ ਦਾਖ਼ਲੇ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਨਿਗਮ ਭਵਨ ਵਿੱਚ ਨਿਗਮ ਕੌਂਸਲਰਾਂ, ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰ ਕਿਸੇ ਬਾਹਰੀ ਵਿਅਕਤੀ, ਕੌਂਸਲਰਾਂ ਦੇ ਸਮਰਥਕਾਂ, ਪਾਰਟੀ ਆਗੂਆਂ ਅਤੇ ਦੂਜੇ ਰਾਜਾਂ ਦੀ ਪੁਲਿਸ ਦੇ ਦਾਖ਼ਲੇ ’ਤੇ ਰੋਕ ਰਹੇਗੀ। 
ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾ ਇਹ ਚੋਣ ਲੰਘੀ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਚੋਣਾਂ ਹੋ ਰਹੀਆਂ ਹਨ |

Subscribe Our Channel: ABP Sanjha   

 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

8th Pay Commission : ਕਰਮਚਾਰੀਆਂ ਦੀ ਵੱਡੀ ਮੰਗ, ਹਰ 3 ਮਹੀਨੇ ਵਧੇ DA !
8th Pay Commission : ਕਰਮਚਾਰੀਆਂ ਦੀ ਵੱਡੀ ਮੰਗ, ਹਰ 3 ਮਹੀਨੇ ਵਧੇ DA !
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
ਪੰਜਾਬ ਰੋਡਵੇਜ਼ ਦੀ ਬੱਸ 'ਚ ਲੱਗੀ ਅੱਗ, ਪਈਆਂ ਭਾਜੜਾਂ; ਯਾਤਰੀਆਂ 'ਚ ਮੱਚੀ ਭਗਦੜ
ਪੰਜਾਬ ਰੋਡਵੇਜ਼ ਦੀ ਬੱਸ 'ਚ ਲੱਗੀ ਅੱਗ, ਪਈਆਂ ਭਾਜੜਾਂ; ਯਾਤਰੀਆਂ 'ਚ ਮੱਚੀ ਭਗਦੜ
Asian Champions Trophy: ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ 27 ਅਕਤੂਬਰ ਤੋਂ ਆਗਾਜ਼, ਟੀਮ ਇੰਡੀਆ-ਪਾਕਿਸਤਾਨ ਸਣੇ 6 ਟੀਮਾਂ ਹਿੱਸਾ ਲੈਣਗੀਆਂ; ਟੂਰਨਾਮੈਂਟ 'ਚ ਐਂਟਰੀ ਫ੍ਰੀ; ਜਾਣੋ ਫਾਈਨਲ ਕਿੱਥੇ?
ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ 27 ਅਕਤੂਬਰ ਤੋਂ ਆਗਾਜ਼, ਟੀਮ ਇੰਡੀਆ-ਪਾਕਿਸਤਾਨ ਸਣੇ 6 ਟੀਮਾਂ ਹਿੱਸਾ ਲੈਣਗੀਆਂ; ਟੂਰਨਾਮੈਂਟ 'ਚ ਐਂਟਰੀ ਫ੍ਰੀ; ਜਾਣੋ ਫਾਈਨਲ ਕਿੱਥੇ?

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget