ਪੜਚੋਲ ਕਰੋ

Chandigarh Mayor Election : MP ਕਿਰਨ ਖੇਰ ਨੇ ਸਭ ਤੋਂ ਪਹਿਲਾਂ ਭੁਗਤਾਈ ਵੋਟ,ਵੇਖੋ ਮੌਕੇ ਦੀਆਂ ਤਸਵੀਰਾਂ

Chandigarh Mayor Election : MP ਕਿਰਨ ਖੇਰ ਨੇ ਸਭ ਤੋਂ ਪਹਿਲਾਂ ਭੁਗਤਾਈ ਵੋਟ,ਵੇਖੋ ਮੌਕੇ ਦੀਆਂ ਤਸਵੀਰਾਂ 

#Chandigarh #Mayorelection #abplive

ਚੰਡੀਗੜ੍ਹ ਮੇਅਰ ਚੋਣਾਂ ਲਈ ਵੋਟਿੰਗ ਜਾਰੀ ਹੈ 
ਮੇਅਰ ਦੀ ਚੋਣ ਲਈ ਸੰਸਦ ਮੈਂਬਰ ਕਿਰਨ ਖੇਰ ਨੇ ਸਭ ਤੋਂ ਪਹਿਲਾਂ ਵੋਟ ਭੁਗਤਾਈ ਹੈ |
ਦੱਸ ਦਈਏ ਕਿ ਚੰਡੀਗੜ੍ਹ ਵਿੱਚ ਅੱਜ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਲਈ ਚੋਣ ਹੋ ਰਹੀ ਹੈ 
ਚੋਣਾਂ ਵਿੱਚ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ।
ਭਾਜਪਾ ਨੂੰ ਮਾਤ ਦੇਣ ਲਈ ਕਾਂਗਰਸ ਤੇ ਆਮ ਆਦਮੀ ਪਾਰਟੀ ਇਕੱਠੇ ਹੋ ਗਏ ਹਨ।
ਚੰਡੀਗੜ੍ਹ ਨਗਰ ਨਿਗਮ ਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿੱਚ ਸੰਸਦ ਮੈਂਬਰ ਦੀ ਵੋਟ ਦੀ ਵੀ ਮਾਨਤਾ ਹੈ। ਇਨ੍ਹਾਂ ਵਿੱਚ ਭਾਜਪਾ ਦੇ 15, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਸ਼ਾਮਲ ਹੈ।
ਕਾਂਗਰਸ ਅਤੇ ‘ਆਪ’ ਦੇ ਇਸ ਗਠਜੋੜ ਤੋਂ ਬਾਅਦ ਦੋਵਾਂ ਦੇ ਕੌਂਸਲਰਾਂ ਦੀ ਗਿਣਤੀ 20 ਵੋਟਾਂ ਹੋ ਗਈ। ਜੇਕਰ ਸਾਰੇ ਕੌਂਸਲਰ ਆਪਣੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਦਿੰਦੇ ਹਨ ਤਾਂ ਉਹ ਆਸਾਨੀ ਨਾਲ ਜਿੱਤ ਜਾਵੇਗਾ।
ਚੋਣਾਂ ਦੌਰਾਨ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮਾਤ ਕੀਤੇ ਨਜ਼ਰ ਆ ਰਹੇ ਹਨ |
ਚੰਡੀਗੜ੍ਹ ਪੁਲਿਸ ਵੱਲੋਂ ਇਨ੍ਹਾਂ ਚੋਣਾਂ ਸਬੰਧੀ ਨਗਰ ਨਿਗਮ ਵਿਚ ਬਾਹਰੀ ਜਾਂ ਕਿਸੀ ਹੋਰ ਸ਼ੱਕੀ ਵਿਅਕਤੀ ਦੇ ਦਾਖ਼ਲੇ ’ਤੇ ਪੂਰੀ ਤਰ੍ਹਾਂ ਪਾਬੰਦੀ ਲਗਾਈ ਗਈ ਹੈ।
ਨਿਗਮ ਭਵਨ ਵਿੱਚ ਨਿਗਮ ਕੌਂਸਲਰਾਂ, ਨਿਗਮ ਅਧਿਕਾਰੀਆਂ ਅਤੇ ਕਰਮਚਾਰੀਆਂ ਤੋਂ ਇਲਾਵਾ ਹੋਰ ਕਿਸੇ ਬਾਹਰੀ ਵਿਅਕਤੀ, ਕੌਂਸਲਰਾਂ ਦੇ ਸਮਰਥਕਾਂ, ਪਾਰਟੀ ਆਗੂਆਂ ਅਤੇ ਦੂਜੇ ਰਾਜਾਂ ਦੀ ਪੁਲਿਸ ਦੇ ਦਾਖ਼ਲੇ ’ਤੇ ਰੋਕ ਰਹੇਗੀ। 
ਜ਼ਿਕਰ ਯੋਗ ਹੈ ਕਿ ਇਸ ਤੋਂ ਪਹਿਲਾ ਇਹ ਚੋਣ ਲੰਘੀ 18 ਜਨਵਰੀ ਨੂੰ ਹੋਣੀ ਸੀ ਪਰ ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬਿਮਾਰ ਹੋਣ ਕਾਰਨ ਅਤੇ ਸੁਰੱਖਿਆ ਕਾਰਨਾਂ ਕਰ ਕੇ 18 ਜਨਵਰੀ ਨੂੰ ਹੋਣ ਵਾਲੀ ਮੇਅਰ ਦੀ ਚੋਣ ਮੁਅੱਤਲ ਕਰ ਦਿੱਤੀ ਗਈ ਸੀ। ਹਾਈ ਕੋਰਟ ਦੇ ਫ਼ੈਸਲੇ ਮਗਰੋਂ ਹੁਣ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 30 ਜਨਵਰੀ ਨੂੰ ਚੋਣਾਂ ਹੋ ਰਹੀਆਂ ਹਨ |

Subscribe Our Channel: ABP Sanjha   

 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Vegetable Vendors : ਸਬਜ਼ੀਆਂ ’ਤੇ ਰੰਗੀਨ ਲਾਈਟਾਂ ਲਗਾਉਣ ਵਾਲਿਆਂ ’ਤੇ ਹੋਵੇਗਾ ਐਕਸ਼ਨ
Vegetable Vendors : ਸਬਜ਼ੀਆਂ ’ਤੇ ਰੰਗੀਨ ਲਾਈਟਾਂ ਲਗਾਉਣ ਵਾਲਿਆਂ ’ਤੇ ਹੋਵੇਗਾ ਐਕਸ਼ਨ
Ludhiana : ਵਿਆਹ ਤੋਂ 7 ਮਹੀਨੇ ਬਾਅਦ ਨੌਜਵਾਨ ਨੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ
Ludhiana : ਵਿਆਹ ਤੋਂ 7 ਮਹੀਨੇ ਬਾਅਦ ਨੌਜਵਾਨ ਨੇ ਦਿੱਤੀ ਜਾਨ , ਮਰਨ ਤੋਂ ਪਹਿਲਾਂ ਬਣਾਈ ਵੀਡੀਓ
PAU 'ਚ ਅੱਜ ਜਸ਼ਨ-ਏ-ਇਨਕਲਾਬ, ਕਈ ਰਸਤੇ ਰਹਿਣਗੇ ਬੰਦ, 14 ਪਾਰਕਿੰਗ ਵੇਅ ਬਣਾਏ ਗਏ; ਵੱਡੀਆਂ ਗੱਡੀਆਂ ਬਾਹਰ ਤੋਂ ਹੋਣਗੀਆਂ ਡਾਇਵਰਟ
PAU 'ਚ ਅੱਜ ਜਸ਼ਨ-ਏ-ਇਨਕਲਾਬ, ਕਈ ਰਸਤੇ ਰਹਿਣਗੇ ਬੰਦ, 14 ਪਾਰਕਿੰਗ ਵੇਅ ਬਣਾਏ ਗਏ; ਵੱਡੀਆਂ ਗੱਡੀਆਂ ਬਾਹਰ ਤੋਂ ਹੋਣਗੀਆਂ ਡਾਇਵਰਟ
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 
Punjab News : ਨੌਕਰਾਂ ਦਾ ਵੱਡਾ ਕਾਰਨਾਮਾ ,ਘਰ ਦੇ ਮਾਲਕ ਨੂੰ ਬੇਹੋਸ਼ ਕਰਕੇ ਲੁੱਟ ਲਿਆ ਸਾਰਾ ਸਮਾਨ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
ਤਿਉਹਾਰ ਤੋਂ ਪਹਿਲਾਂ ਲੋਕਾਂ ਲਈ ਵੱਡੀ ਰਾਹਤ, ਸਸਤਾ ਹੋਇਆ ਸੋਨਾ, 90000 ਤੋਂ ਜ਼ਿਆਦਾ ਸਸਤੀ ਹੋਈ ਚਾਂਦੀ; ਜਾਣੋ
Embed widget