ਪੜਚੋਲ ਕਰੋ

Chandigarh Mayor Election Hangama | ਕਾਂਗਰਸੀ ਮੇਅਰ ਉਮੀਦਵਾਰ ਜਸਬੀਰ ਸਿੰਘ ਅਗਵਾ

Chandigarh Mayor Election Hangama | ਕਾਂਗਰਸੀ ਮੇਅਰ ਉਮੀਦਵਾਰ ਜਸਬੀਰ ਸਿੰਘ ਅਗਵਾ

#Chandigarh #Mayorelection #Hangama #AAP #BJP #Congress #abplive
ਭਾਜਪਾ ਅਤੇ 'ਆਪ' ਵਰਕਰਾਂ ਵਿਚਾਲੇ ਜ਼ਬਰਦਸਤ ਟੱਕਰ
ਜਸਬੀਰ ਸਿੰਘ ਬੰਟੀ ਨੂੰ ਅਗਵਾ ਕੀਤਾ ਗਿਆ - ਭਾਜਪਾ ਦਾ ਇਲਜ਼ਾਮ

ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਵੱਡਾ ਹੰਗਾਮਾ ਹੋਇਆ ਹੈ |
ਅੱਜ ਚੰਡੀਗੜ੍ਹ ਮਿਉਂਸਿਪਲ ਕਾਰਪੋਰੇਸ਼ਨ ਦਫਤਰ ਵਿਚ ਕਾਂਗਰਸ ਤੇ ਭਾਜਪਾ ਵਰਕਰਾਂ ਵਿਚਕਾਰ ਜਮ ਕੇ ਬਵਾਲ ਹੋਇਆ
ਦੋਹਾਂ ਪਾਰਟੀਆਂ ਦੇ ਵਰਕਰਾਂ ਵਿਚਕਾਰ ਟਕਰਾਅ ਤੇ ਧੱਕਾਮੁੱਕੀ ਹੋਈ ਹੈ | ਜਿਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ
ਭਾਜਪਾ ਵਲੋਂ ਇਲਜ਼ਾਮ ਲਗਾਏ ਗਏ ਹਨ ਕਿ ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਬੀਰ ਸਿੰਘ ਬੰਟੀ ਨੂੰ ਆਮ ਆਦਮੀ ਪਾਰਟੀ ਦੇ ਵਲੋਂ ਅਗਵਾ ਕੀਤਾ ਗਿਆ ਹੈ |
ਹੰਗਾਮਾ ਸ਼ਟਸ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸਿਆਸਤ ਜ਼ੋਰਾਂ ’ਤੇ ਹੈ |18 ਜਨਵਰੀ ਨੂੰ ਮੇਅਰ ਦੀ ਚੋਣ ਹੈ | ਆਮ ਆਦਮੀ ਪਾਰਟੀ ਕਾਂਗਰਸ ਤੇ ਭਾਜਪਾ ਤਿੰਨੋਂ ਪਾਰਟੀਆਂ ਦਾ ਜ਼ੋਰ ਲੱਗਾ ਹੋਇਆ ਹੈ ਕਿ ਮੇਅਰ ਉਨ੍ਹਾਂ ਦੀ ਹੀ ਪਾਰਟੀ ਦਾ ਹੋਵੇ। ਜੇਤੂ ਵੋਟਾਂ ਪੂਰੀਆਂ ਕਰਨ ਲਾਇ ਹਰ ਪਾਰਟੀ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਕੌਂਸਲਰਾਂ ਨੂੰ ਆਪਣੇ ਨਾਲ ਜੋੜਿਆ ਜਾਵੇ | ਅਜਿਹੇ ਚ ਹਰ ਕਿਸੇ ਦੀਆਂ ਨਜ਼ਰਾਂ ਜਸਬੀਰ ਸਿੰਘ ਬੰਟੀ 'ਤੇ ਟਿਕੀਆਂ ਹੋਈਆਂ ਹਨ, ਜਿਨ੍ਹਾਂ ਨੂੰ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਕਿਓਂਕਿ ਮੰਨਿਆ ਜਾ ਰਿਹਾ ਹੈ ਕਿ ਬੰਟੀ ਦੀ ਵੋਟ ਜਿੱਤ ਲਾਇ ਨਿਰਣਾਇਕ ਸਾਬਤ ਹੋ ਸਕਦੀ ਹੈ |ਹੁਣ ਵੇਖਣਾ ਹੋਵੇਗਾ ਕਿ ਬੰਟੀ ਕਿਸਦੇ ਨਾਲ ਜਾਂਦਾ ਹੈ। ਇਹੀ ਵਜ੍ਹਾ ਹੈ ਕਿ ਕਾਂਗਰਸ ਦੇ ਮੇਅਰ ਅਹੁਦੇ ਦੇ ਉਮੀਦਵਾਰ ਜਸਬੀਰ ਸਿੰਘ ਬੰਟੀ ਨੂੰ ਲੈ ਕੇ ਕਾਂਗਰਸ, ਆਮ ਆਦਮੀ ਪਾਰਟੀ ਅਤੇ ਭਾਜਪਾ ਆਪਸ ਵਿੱਚ ਲੜਦੇ ਨਜ਼ਰ ਆਏ। ਤਿੰਨੋਂ ਪਾਰਟੀਆਂ ਦੇ ਵਰਕਰ ਵੱਡੀ ਗਿਣਤੀ 'ਚ ਨਗਰ ਨਿਗਮ ਦਫ਼ਤਰ ਪਹੁੰਚ ਗਏ ਅਤੇ ਅਚਾਨਕ ਇੰਨੀ ਵੱਡੀ ਭੀੜ ਨੂੰ ਦੇਖਦਿਆਂ ਪੁਲਿਸ ਫੋਰਸ ਨੂੰ ਮੌਕੇ 'ਤੇ ਪਹੁੰਚਣਾ ਪਿਆ।ਡੀ.ਸੀ.ਪੀ ਸੈਂਟਰਲ ਗੁਰਮੁੱਖ ਸਿੰਘ ਆਪਣੀ ਟੀਮ ਨਾਲ ਮੌਕੇ 'ਤੇ ਪਹੁੰਚੇ, ਜਦਕਿ ਸੀਨੀਅਰ ਭਾਜਪਾ ਆਗੂ ਸੰਜੇ ਟੰਡਨ ਅਤੇ ਸ. ਭਾਜਪਾ ਦੇ ਉਪ ਪ੍ਰਧਾਨ ਦੇਵੇਂਦਰ ਬਬਲਾ ਮੌਕੇ 'ਤੇ ਪਹੁੰਚੇ।ਉਨ੍ਹਾਂ ਸਮੇਤ ਕਈ ਵਰਕਰ ਮੌਕੇ 'ਤੇ ਪਹੁੰਚੇ।
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Big News: ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
ਵੱਡੀ ਵਾਰਦਾਤ, 'ਆਪ' ਆਗੂ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲਾਵਰ 8 ਰਾਊਂਡ ਫਾਇਰ ਕਰਕੇ ਹੋਏ ਫਰਾਰ; ਪਰਿਵਾਰ ਬੋਲਿਆ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget