ਪੜਚੋਲ ਕਰੋ

Chandigarh MC meeting Hangama | ਮੇਅਰ ਅਨੂਪ ਗੁਪਤਾ ਦੀ ਆਖ਼ਰੀ ਬੈਠਕ 'ਚ ਵੀ ਹੰਗਾਮਾ, ਵਿਰੋਧੀ ਕੌਂਸਲਰ ਬੋਲੇ- ‘Flop Mayor’

Chandigarh MC meeting Hangama | ਮੇਅਰ ਅਨੂਪ ਗੁਪਤਾ ਦੀ ਆਖ਼ਰੀ ਬੈਠਕ 'ਚ ਵੀ ਹੰਗਾਮਾ, ਵਿਰੋਧੀ ਕੌਂਸਲਰ ਬੋਲੇ- ‘Flop Mayor’

#Chandigarh #Mayor #Anoopgupta #BJP #AAP #Congress #abplive
ਚੰਡੀਗੜ੍ਹ ਨਗਰ ਨਿਗਮ ਦੀ ਬੈਠਕ ਚ ਅੱਜ ਇਕ ਵਾਰ ਫ਼ਿਰ ਤੋਂ ਹੰਗਾਮਾ ਹੋਇਆ ਹੈ |
ਬੈਠਕ ਦੌਰਾਨ ਵਿਰੋਧੀ ਕੌਂਸਲਰਾਂ ਨੇ ਅਨੂਪ ਗੁਪਤਾ ‘ਫਲਾਪ ਮੇਅਰ’ ਦੇ ਨਾਅਰੇ ਲਗਾਏ ਤੇ ਪੋਸਟਰ ਵਿਖਾਏ
ਦਰਅਸਲ ਅੱਜ ਚੰਡੀਗੜ੍ਹ ਦੇ ਮੇਅਰ ਅਨੂਪ ਗੁਪਤਾ ਦੇ ਕਾਰਜਕਾਲ ਦੀ ਆਖਰੀ ਮੀਟਿੰਗ ਹੈ। ਮੀਟਿੰਗ ਸ਼ੁਰੂ ਹੁੰਦੇ ਹੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਸਦਨ ਵਿੱਚ ਹੰਗਾਮਾ ਕਰ ਦਿੱਤਾ। ਵਿਰੋਧੀ ਕੌਂਸਲਰਾਂ ਦੀ ਤਰਫੋਂ ਅਨੂਪ ਗੁਪਤਾ ਨੂੰ ਹੁਣ ਤੱਕ ਦਾ ਸਭ ਤੋਂ ਫਲਾਪ ਮੇਅਰ ਦੱਸਿਆ ਗਿਆ ਹੈ। ਕੌਂਸਲਰਾਂ ਦਾ ਦੋਸ਼ ਹੈ ਕਿ ਅਨੂਪ ਗੁਪਤਾ ਵੱਲੋਂ ਕਿਸੇ ਵੀ ਮੁੱਦੇ ’ਤੇ ਕੋਈ ਕੰਮ ਨਹੀਂ ਕੀਤਾ ਗਿਆ। ਇਲਜ਼ਾਮ ਹਨ ਕਿ ਮੇਅਰ ਨੇ ਆਪਣੇ ਕਾਰਜਕਾਲ ਦੌਰਾਨ ਕਈ ਮਹੀਨਿਆਂ ਤੋਂ ਮੀਟਿੰਗ ਨਹੀਂ ਬੁਲਾਈ। ਇਸ ਨੂੰ ਲੈ ਕੇ ਬੈਠਕ ਦੌਰਾਨ ਵਿਰੋਧੀ ਕੌਂਸਲਰਾਂ ਨੇ ਖੂਬ ਹੰਗਾਮਾ ਕੀਤਾ |
ਸੂਤਰਾਂ ਮੁਤਾਬਕ ਨਗਰ ਨਿਗਮ ਹਾਊਸ ਦੀ ਮੀਟਿੰਗ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਪ੍ਰੀ ਹਾਊਸ ਮੀਟਿੰਗ ਕੀਤੀ। ਇਸ ਦੀ ਪ੍ਰਧਾਨਗੀ ਪੰਜਾਬ ਜ਼ਿਲ੍ਹਾ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਅਤੇ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਸਹਿ-ਇੰਚਾਰਜ ਡਾ. ਐਸ.ਐਸ.ਆਹਲੂਵਾਲੀਆ ਨੇ ਕੀਤੀ। ਕੌਂਸਲਰਾਂ ਨੇ ਵੱਖ-ਵੱਖ ਮੁੱਦਿਆਂ ’ਤੇ ਭਾਜਪਾ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ। ਇਸ ਮੀਟਿੰਗ ਵਿੱਚ ਮੇਅਰ ਚੋਣਾਂ ਬਾਰੇ ਵੀ ਚਰਚਾ ਕੀਤੀ ਗਈ। ਦੱਸ ਦਈਏ ਮੌਜੂਦਾ ਮੇਅਰ ਅਨੂਪ ਗੁਪਤਾ ਦੀ ਅਗਵਾਈ ਹੇਠ ਹੋਣ ਵਾਲੀ ਇਹ ਆਖਰੀ ਮੀਟਿੰਗ ਸੀ | ਇਸ ਤੋਂ ਬਾਅਦ ਹੁਣ ਇਸੇ ਮਹੀਨੇ ਚੋਣ ਤੋਂ ਬਾਅਦ ਚੰਡੀਗੜ੍ਹ ਸ਼ਹਿਰ ਨੂੰ ਨਵਾਂ ਮੇਅਰ ਮਿਲ ਜਾਵੇਗਾ। 

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

CM ਭਗਵੰਤ ਮਾਨ ਦਾ ਪੋਸਟਰ ਪਾੜਨ ਵਾਲੇ ਨੌਜਵਾਨ 'ਤੇ FIR, ਕਿਹਾ- ਜਿੰਨੇ ਮਰਜ਼ੀ ਪਰਚੇ ਕਰਵਾ ਲਓ, ਮੈਂ ਝੋਟੇ ਨਾਲ ਖੜ੍ਹਾ ਹਾਂ
CM ਭਗਵੰਤ ਮਾਨ ਦਾ ਪੋਸਟਰ ਪਾੜਨ ਵਾਲੇ ਨੌਜਵਾਨ 'ਤੇ FIR, ਕਿਹਾ- ਜਿੰਨੇ ਮਰਜ਼ੀ ਪਰਚੇ ਕਰਵਾ ਲਓ, ਮੈਂ ਝੋਟੇ ਨਾਲ ਖੜ੍ਹਾ ਹਾਂ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਦਫਤਰ ਰਹਿਣਗੇ ਬੰਦ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਨੇ ਅਸਤੀਫ਼ੇ ਦਾ ਕੀਤਾ ਐਲਾਨ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ
Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ-
ਪੰਜਾਬ ਤੋਂ ਵੱਡੀ ਖਬਰ, ਸਾਬਕਾ DGP ਮੁਸਤਫਾ ਨੂੰ ਪਰਿਵਾਰ ਸਣੇ ਜਾਨ ਦਾ ਖ਼ਤਰਾ, ਬੋਲੇ- "ਮੈਨੂੰ ਅਤੇ ਮੇਰੇ ਪਰਿਵਾਰ ਨੂੰ..."
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget