Chandigarh News |ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਵਿੱਚ ਭਾਰੀ ਹੰਗਾਮਾ
Continues below advertisement
Chandigarh News |ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਵਿੱਚ ਭਾਰੀ ਹੰਗਾਮਾ
#Chandigarh #Municipalcorporation #Meeting #Hangama #abpliveshorts
ਮੇਅਰ ਵੱਲੋਂ ਭਾਜਪਾ ਕੌਂਸਲਰ ਸੌਰਬ ਜੋਸ਼ੀ ਸਸਪੈਂਡ
BJP ਦੇ ਸਾਰੇ ਕਾਸਲਰਾਂ ਵੱਲੋਂ ਮੀਟਿੰਗ ਤੋਂ ਵਾਕ ਆਊਟ
ਚੰਡੀਗੜ੍ਹ ਨਗਰ ਨਿਗਮ ਦੀ ਜਨਰਲ ਹਾਊਸ ਮੀਟਿੰਗ ਵਿੱਚ ਭਾਰੀ ਹੰਗਾਮਾ ਹੋਇਆ।
ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਮੇਅਰ ਵੱਲੋਂ ਭਾਜਪਾ ਕੌਂਸਲਰ ਸੌਰਬ ਜੋਸ਼ੀ ਨੂੰ ਸਸਪੈਂਡ ਕੀਤਾ ਗਿਆ
ਜਿਸ ਤੋਂ ਬਾਅਦ ਬੀਜੇਪੀ ਦੇ ਸਾਰੇ ਕਾਸਲਰਾਂ ਵੱਲੋਂ ਮੀਟਿੰਗ ਤੋਂ ਵਾਕ ਆਊਟ ਕੀਤਾ ਗਿਆ
ਜਾਣਕਾਰੀ ਮੁਤਾਬਕ ਸਵੱਛ ਭਾਰਤ ਮਿਸ਼ਨ ਦੇ ਏਜੰਡੇ ਤੇ ਮੀਟਿੰਗ ਚ ਚਰਚਾ ਹੋ ਰਹੀ ਸੀ
ਜਿਸ ਦੌਰਾਨ ਹੰਗਾਮਾ ਹੋਇਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement
Tags :
Chandigarh Punjab 'ਚ ਵਾਪਰਿਆ ਦਰਦਨਾਕ ਹਾਦਸਾ MC Punjab Breaking News ABP Sanjha Punjab News News In Punjabi Bjp INDIA ABP LIVE Hangama Punjab Daily News Local News State News Chandigarh Municipal Corporation Hangama