ਪੜਚੋਲ ਕਰੋ

ਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀ ਸਭ ਤੋਂ ਵੱਡੀ ਫਰਨੀਚਰ ਮਾਰਕੀਟ ਢਾਹੁਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਸ ਮਾਰਕੀਟ ਵਿੱਚ ਜੂਨ ਨੂੰ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਫਰਨੀਚਰ ਮਾਰਕੀਟ ਦੇ ਦੁਕਾਨਦਾਰਾਂ ਨੂੰ ਨੋਟਿਸ ਜਾਰੀ ਕਰ ਕੇ ਕਿਹਾ ਹੈ ਕਿ ਉਹ ਖੁਦ ਦੁਕਾਨਾਂ ਹਟਾ ਕੇ ਸਰਕਾਰੀ ਜ਼ਮੀਨ ਖਾਲੀ ਕਰ ਦੇਣ ਨਹੀਂ ਤਾਂ ਪ੍ਰਸ਼ਾਸਨ ਵਲੋਂ  ਜੂਨ ਦੇ  ਆਖ਼ਿਰ ਵਿੱਚ  ਨੂੰ ਦੁਕਾਨਾਂ ਢਾਹ ਦਿੱਤੀਆਂ ਜਾਣਗੀਆਂ ਤੇ ਇਸ ਕਾਰਵਾਈ ਦਾ ਖਰਚਾ ਵੀ ਸਬੰਧਤ ਦੁਕਾਨਦਾਰਾਂ ਤੋਂ ਵਸੂਲਿਆ ਜਾਵੇਗਾ। ਜਾਣਕਾਰੀ ਅਨੁਸਾਰ ਇਹ ਮਾਰਕੀਟ 10 ਹਜ਼ਾਰ ਲੋਕਾਂ ਲਈ ਰੋਜ਼ੀ-ਰੋਟੀ ਦਾ ਸਾਧਨ ਹੈ। ਪ੍ਰਸ਼ਾਸਨ ਵੱਲੋਂ ਜਾਰੀ ਨੋਟਿਸ ’ਚ ਕਿਹਾ ਗਿਆ ਹੈ ਕਿ ਪਿੰਡ ਬਡਹੇੜੀ ਅਧੀਨ ਅਉਂਦੀ ਇਹ ਜ਼ਮੀਨ ਜਨਤਕ ਉਦੇਸ਼ ਭਾਵ ਚੰਡੀਗੜ੍ਹ ਦੇ ਫੇਜ਼-3 ਖੇਤਰ ਦੇ ਵਿਕਾਸ ਲਈ ਐਕੁਆਇਰ ਕੀਤੀ ਗਈ ਹੈ। ਨੋਟਿਸ ਵਿੱਚ ਦੱਸਿਆ ਗਿਆ ਹੈ ਕਿ ਇਸ ਜ਼ਮੀਨ ਦੇ ਮਾਲਕਾਂ ਨੂੰ ਪਹਿਲਾਂ ਹੀ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਇਸ ਦੇ ਬਾਵਜੂਦ ਇਥੇ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਕਬਜ਼ੇ ਕੀਤੇ ਹੋਏ ਹਨ। ਨੋਟਿਸ ਵਿੱਚ 28 ਜੂਨ ਤੱਕ ਆਪਣੇ ਪੱਧਰ ’ਤੇ ਗੈਰ-ਕਾਨੂੰਨੀ ਢਾਂਚੇ ਢਾਹੁਣ ਦੇ ਆਦੇਸ਼ ਦਿੱਤੇ ਗਏ ਹਨ।

ਮਾਰਬਲ ਕਮੇਟੀ ਦੀ ਤਰਜ਼ ’ਤੇ ਬਦਲਵੀਂ ਥਾਂ ਮੰਗੀ
ਫਰਨੀਚਰ ਮਾਰਕੀਟ ਐਸੋਸੀਏਸ਼ਨ ਸੈਕਟਰ-53 ਦੇ ਪ੍ਰਧਾਨ ਸੰਜੀਵ ਭੰਡਾਰੀ ਨੇ ਦੱਸਿਆ ਕਿ ਮਾਰਕੀਟ ਹਰ ਸਾਲ ਪ੍ਰਸ਼ਾਸਨ ਅਤੇ ਨਗਰ ਨਿਗਮ ਨੂੰ ਟੈਕਸ ਦੇ ਰੂਪ ਵਿੱਚ ਕਰੋੜਾਂ ਰੁਪਏ ਦਿੰਦੀ ਹੈ। ਉਨ੍ਹਾਂ ਦੱਸਿਆ ਕਿ ਇਥੇ ਮਾਰਕੀਟ ਵਿੱਚ 116 ਦੁਕਾਨਾਂ ਹਨ ਜੋ ਪਿਛਲੇ ਲਗਪਗ 38 ਸਾਲਾਂ ਤੋਂ ਚਲ ਰਹੀਆਂ ਹਨ ਅਤੇ ਹੁਣ ਪ੍ਰਸ਼ਾਸਨ ਅਚਾਨਕ ਉਨ੍ਹਾਂ ਨੂੰ ਤਬਾਹ ਕਰਨ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਾਰਬਲ ਮਾਰਕੀਟ ਨੂੰ ਬਦਲਵੀਂ ਥਾਂ ਦਿੱਤੀ ਗਈ ਹੈ, ਉਸੇ ਤਰਜ਼ ’ਤੇ ਫਰਨੀਚਰ ਮਾਰਕੀਟ ਨੂੰ ਵੀ ਥਾਂ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਮਾਰਕੀਟ 1986 ਤੋਂ ਸਥਾਪਿਤ ਹੈ। ਉਨ੍ਹਾਂ ਦੀ ਐਸੋਸੀਏਸ਼ਨ ਰਜਿਸਟਰਡ ਹੈ ਪਰ ਫਿਰ ਵੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਮਾਰਕੀਟ ਢਾਹੁਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ।

ਵੀਡੀਓਜ਼ ਜ਼ਿਲ੍ਹੇ

ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ
ਸੁਰੀਲੀ ਆਵਾਜ਼ ਨਾਲ ਪੁਲਸ ਅਫ਼ਸਰ ਨੇ ਗਾਇਆ ਸ਼ਬਦ, ਚਾਰ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਕੀਤਾ ਨਮਨ

ਸ਼ਾਟ ਵੀਡੀਓ ਜ਼ਿਲ੍ਹੇ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget