ਪੜਚੋਲ ਕਰੋ

ChandigarhSec-19 Murder - ਦੋ ਦੁਕਾਨਦਾਰਾਂ ਦੀ ਲੜਾਈ 'ਚ ਰਗੜਿਆ ਗਿਆ ਤੀਜਾ ਦੁਕਾਨਦਾਰ,ਹੋਇਆ ਕਤਲ

ChandigarhSec-19 Murder - ਦੋ ਦੁਕਾਨਦਾਰਾਂ ਦੀ ਲੜਾਈ 'ਚ ਰਗੜਿਆ ਗਿਆ ਤੀਜਾ ਦੁਕਾਨਦਾਰ,ਹੋਇਆ ਕਤਲ

#Chandigarh #Crime #Murder #sector19 #abplive 

ਚੰਡੀਗੜ੍ਹ 'ਚ ਕਤਲ ਹੋਇਆ ਹੈ 
ਵਾਰਦਾਤ ਸੈਕਟਰ 19 ਦੇ ਸਦਰ ਬਾਜ਼ਾਰ ਵਿੱਚ ਵਾਪਰੀ
4ਜਨਵਰੀ 2024 ਦੇ ਦੇਰ ਸ਼ਾਮ ਦੋ ਦੁਕਾਨਦਾਰਾਂ ਵਿਚਕਾਰ ਲੜਾਈ ਹੋ ਸੀ 
ਇਸ ਦੌਰਾਨ ਜਦੋਂ ਤੀਜੇ ਦੁਕਾਨਦਾਰ ਨੇ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਉਸ 'ਤੇ ਹੀ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। 
ਪੁਲੀਸ ਨੇ ਉਸ ਨੂੰ ਚੰਡੀਗੜ੍ਹ ਦੇ ਸੈਕਟਰ 16 ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਸੀ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।ਮ੍ਰਿਤਕ ਦੀ ਪਛਾਣ ਸੁਨੀਲ ਵਾਸੀ ਧਨਾਸ ਵਜੋਂ ਹੋਈ ਹੈ।
ਬਾਹਰੋਂ ਮੁੰਡੇ ਬੁਲਾਏ ਗਏ
ਇਸ ਮਾਮਲੇ 'ਚ ਦੁਕਾਨ 'ਤੇ ਕੰਮ ਕਰਨ ਵਾਲੇ ਰਾਹੁਲ ਦੀ ਕਿਸੇ ਹੋਰ ਦੁਕਾਨਦਾਰ ਨਾਲ ਲੜਾਈ ਹੋ ਗਈ। ਦੁਕਾਨ ਦੇ ਕਰਮਚਾਰੀ ਨੇ ਰਾਹੁਲ ਤੋਂ ਬਦਲਾ ਲੈਣ ਲਈ ਬਾਹਰੋਂ ਕੁਝ ਲੜਕਿਆਂ ਨੂੰ ਬੁਲਾਇਆ ਸੀ। ਉਨ੍ਹਾਂ ਲੜਕਿਆਂ ਨੇ ਰਾਹੁਲ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਹ ਦੇਖ ਕੇ ਸੁਨੀਲ ਦਖਲ ਦੇਣ ਗਿਆ। ਇਸ 'ਤੇ ਬਦਮਾਸ਼ ਨੇ ਗੁੱਸੇ 'ਚ ਆ ਕੇ ਸੁਨੀਲ 'ਤੇ ਚਾਕੂ ਮਾਰ ਦਿੱਤਾ। ਇਹ ਦੇਖ ਕੇ ਉੱਥੇ ਮੌਜੂਦ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਅਤੇ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Punjab News :  ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਵਾਪਰਿਆ ਦਰਦਨਾਕ ਹਾਦਸਾ, ਧੀ ਨੂੰ ਬਚਾਉਂਦੇ ਪਿਤਾ ਦੀ ਮੌਤ
Chandigarh News: ਚੰਡੀਗੜ੍ਹ 'ਚ ਹਰਿਆਣਾ ਸਰਕਾਰ ਦੇ 2 ਦਫ਼ਤਰ ਹੋਣਗੇ ਖਾਲੀ, ਅਦਾਲਤ ਨੇ ਦੋ ਮਹੀਨਿਆਂ ਦਾ ਦਿੱਤਾ ਟਾਈਮ; ਜਾਣੋ ਪੂਰਾ ਮਾਮਲਾ...
ਚੰਡੀਗੜ੍ਹ 'ਚ ਹਰਿਆਣਾ ਸਰਕਾਰ ਦੇ 2 ਦਫ਼ਤਰ ਹੋਣਗੇ ਖਾਲੀ, ਅਦਾਲਤ ਨੇ ਦੋ ਮਹੀਨਿਆਂ ਦਾ ਦਿੱਤਾ ਟਾਈਮ; ਜਾਣੋ ਪੂਰਾ ਮਾਮਲਾ...
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ PM ਮੋਦੀ ਨੂੰ ਲਿਖਿਆ ਪੱਤਰ, ਕੀਤੀ ਆਹ ਮੰਗ; ਜਾਣੋ ਕੀ-ਕੀ ਲਿਖਿਆ ਸੀ
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 18 ਸਤੰਬਰ ਨੂੰ ਛੁੱਟੀ ਦਾ ਐਲਾਨ, ਜਾਣੋ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਵਿਦਿਅਕ ਅਦਾਰੇ ਕਿਉਂ ਰਹਿਣਗੇ ਬੰਦ? DC ਵੱਲੋਂ ਨੋਟੀਫਿਕੇਸ਼ਨ ਜਾਰੀ...
Punjab News: ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
ਪੰਜਾਬ 'ਚ 3 ਸੀਨੀਅਰ IAS ਅਫਸਰਾਂ ਦੇ ਅਚਾਨਕ ਤਬਾਦਲੇ, ਅਨੁਰਾਗ ਨੂੰ ਖੇਤੀਬਾੜੀ, ਜਸਪ੍ਰੀਤ ਨੂੰ ਮਾਲ ਚਾਰਜ; ਜਾਣੋ ਪੇਂਡੂ ਵਿਕਾਸ ਦਾ ਕਿਸਨੂੰ ਮਿਲਿਆ ਚਾਰਜ?
Big News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਗ੍ਰਹਿ ਸੂਬਾ ਮੰਤਰੀ ਦੇ ਘਰ-ਦਫ਼ਤਰ 'ਤੇ ED ਨੇ ਮਾਰਿਆ ਛਾਪਾ, ₹248.46 ਕਰੋੜ ਦੀ ਹੇਰਾਫੇਰੀ ਦਾ ਮਾਮਲਾ; ਕੰਪਨੀਆਂ ਨੂੰ ਟ੍ਰਾਂਸਫਰ ਹੋਇਆ ਫੰਡ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਸਾਬਕਾ ਗ੍ਰਹਿ ਸੂਬਾ ਮੰਤਰੀ ਦੇ ਘਰ-ਦਫ਼ਤਰ 'ਤੇ ED ਨੇ ਮਾਰਿਆ ਛਾਪਾ, ₹248.46 ਕਰੋੜ ਦੀ ਹੇਰਾਫੇਰੀ ਦਾ ਮਾਮਲਾ; ਕੰਪਨੀਆਂ ਨੂੰ ਟ੍ਰਾਂਸਫਰ ਹੋਇਆ ਫੰਡ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, 2 ਹਮਲਾਵਰਾਂ ਨੇ ਠੇਕੇ 'ਤੇ ਸੁੱਟੀ ਬੰਬਨੁਮਾ ਚੀਜ਼, ਗਾਹਕਾਂ 'ਚ ਪੈ ਗਿਆ ਚੀਕ-ਚਿਹਾੜਾ; ਫਿਰ...
ED Raid in Patiala-Mohali: ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
ਪਟਿਆਲਾ-ਮੋਹਾਲੀ 'ਚ ED ਨੇ ਮਾਰਿਆ ਛਾਪਾ, 3 ਫਰਜ਼ੀ ਕਾਲ ਸੈਂਟਰ ਨੂੰ ਲੈ ਹੋਇਆ ਵੱਡਾ ਖੁਲਾਸਾ, ਅਮਰੀਕੀ ਨਾਗਰਿਕਾਂ ਨੂੰ ਇੰਝ ਬਣਾ ਰਹੇ ਸੀ ਸ਼ਿਕਾਰ; ਜਾਂਚ ਜਾਰੀ...
Punjab News: ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਭਾਜਪਾ-ਕਾਂਗਰਸ ਨੂੰ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ, ਕਈ ਆਗੂ ਅਕਾਲੀ ਦਲ (WPD) 'ਚ ਸ਼ਾਮਲ: ਜ਼ਿਲ੍ਹਾ ਉਪ ਪ੍ਰਧਾਨ ਸਣੇ ਕਈ ਅਧਿਕਾਰੀਆਂ ਨੇ ਛੱਡਿਆ ਪਾਰਟੀ ਦਾ ਸਾਥ...
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਜਲੰਧਰ 'ਚ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਦੋ ਕਾਰਾਂ ਤੋਂ 83 ਪੇਟੀਆਂ ਗੈਰਕਾਨੂੰਨੀ ਸ਼ਰਾਬ ਦੀ ਬਰਾਮਦ; ਮੱਚੀ ਤਰਥੱਲੀ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ ਪਵੇਗਾ ਮੀਂਹ, 8 ਜ਼ਿਲ੍ਹਿਆਂ 'ਚ ਆਵੇਗੀ ਝੱਖੜ ਹਨੇਰੀ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget