Jarnail Singh Bhindrawale| ਜਰਨੈਲ ਸਿੰਘ ਭਿੰਡਰਾਵਾਲਾ ਦੀ ਰੀਸ ਕਰਨਾ ਮਾੜੀ ਗੱਲ ਨਹੀਂ |Banta Singh|Amit Shah|
Jarnail Singh Bhindrawale| ਜਰਨੈਲ ਸਿੰਘ ਭਿੰਡਰਾਵਾਲਾ ਦੀ ਰੀਸ ਕਰਨਾ ਮਾੜੀ ਗੱਲ ਨਹੀਂ |Banta Singh|Amit Shah|
Jarnail Singh Bhindrawale| It is not a bad thing to imitate Jarnail Singh Bhindrawale |Banta Singh|Amit Shah|
Punjab News: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ੁੱਕਰਵਾਰ ਨੂੰ ਰਾਜ ਸਭਾ ’ਚ ਆਪਣੇ ਸੰਬੋਧਨ ਦੌਰਾਨ ਕਿਹਾ ਸੀ ਭਿੰਡਰਾਂਵਾਲਾ ਬਣਨ ਦੀ ਕੋਸ਼ਿਸ਼ ਕਰਨ ਵਾਲਾ ਵਿਅਕਤੀ ਹੁਣ ਅਸਾਮ ਦੀ ਜੇਲ੍ਹ ’ਚ ਬੈਠਾ ਹੈ ਜਿਸ ਤੋਂ ਬਾਅਦ ਇਸ ਬਿਆਨ ਦਾ ਪੰਜਾਬ ਵਿੱਚ ਕਾਫੀ ਵਿਰੋਧ ਹੋਇਆ ਤੇ ਹੁਣ ਕਥਾਵਾਚਕ ਬਾਬਾ ਬੰਤਾ ਸਿੰਘ ਨੇ ਇਸ ਦਾ ਮੋੜਵਾਂ ਜਵਾਬ ਦਿੱਤਾ ਹੈ।
ਬਾਬਾ ਬੰਤਾ ਸਿੰਘ ਨੇ ਕਥਾ ਦੌਰਾਨ ਕਿਹਾ ਕਿ ਪਿਛਲੇ ਦਿਨੀਂ ਕੇਂਦਰ ਮੰਤਰੀ ਅਮਿਤ ਸ਼ਾਹ ਨੇ ਜੋ ਬਿਆਨ ਦਿੱਤਾ ਹੈ ਉਹ ਕਿਸੇ ਦੀ ਕੌਮ ਦੀ ਮੁਖਾਲਫਤ ਕਰਦਿਆਂ ਨਹੀਂ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਨਾ ਮਾੜੀ ਗੱਲ ਹੈ ਤੇ ਨਾ ਹੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਰੀਸ ਕਰਨਾ ਮਾੜੀ ਗੱਲ ਹੈ। ਵੱਡੇ ਅਹੁਦੇ ਉੱਤੇ ਬੈਠ ਕੇ ਇਹੋ ਜਿਹੇ ਬਿਆਨ ਸੋਭਦੇ ਨਹੀਂ ਹਨ।