ਪੜਚੋਲ ਕਰੋ
Advertisement
ਵੱਡਾ ਰੇਲ ਹਾਦਸਾ: ਚੰਡੀਗੜ੍ਹ ਐਕਸਪ੍ਰੈਸ ਦੇ 2 ਡੱਬੇ ਪਟਰੀ ਤੋਂ ਉੱਤਰੇ
ਵੱਡਾ ਰੇਲ ਹਾਦਸਾ: ਚੰਡੀਗੜ੍ਹ ਐਕਸਪ੍ਰੈਸ ਦੇ 2 ਡੱਬੇ ਪਟਰੀ ਤੋਂ ਉੱਤਰੇ
ਉੱਤਰ ਪ੍ਰਦੇਸ਼ ਦੇ ਗੋਂਡਾ 'ਚ ਚੰਡੀਗੜ੍ਹ ਐਕਸਪ੍ਰੈਸ ਦੇ 2 ਡੱਬੇ ਪਟੜੀ ਤੋਂ ਉਤਰ ਗਏ ਹਨ । ਚੰਡੀਗੜ੍ਹ ਤੋਂ ਗੋਰਖਪੁਰ ਜਾ ਰਹੀ ਰੇਲਗੱਡੀ ਦੇ ਡੱਬੇ ਪਟੜੀ ਤੋਂ ਉਤਰ ਗਏ ਹਨ । ਰੇਲ ਦੇ ਡੱਬੇ ਪਟੜੀ ਤੋਂ ਉਤਰਨ ਕਾਰਨ ਯਾਤਰੀਆਂ 'ਚ ਡਰ ਦਾ ਮਾਹੋਲ ਪੈਦਾ ਹੋ ਗਿਆ ਹੈ । ਰਾਹਤ ਕਾਰਜਾਂ ਲਈ ਅਤੇ ਮਦਦ ਲਈ ਮੌਕੇ 'ਤੇ ਪ੍ਰਸ਼ਾਸਨ ਦੀਆਂ ਟੀਮਾਂ ਪਹੁੰਚ ਰਹੀਆ ਹਨ । ਰੇਲਵੇ ਦੇ ਸਾਰੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ, ਫਿਲਹਾਲ ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਸਾਹਮਣੇ ਨਹੀ ਆਈ ਹੈ । ਮੁੱਖ ਮੰਤਰੀ ਯੋਗੀ ਅਦਿਤਿਆ ਨਾਥ ਨੇ ਰਾਹਤ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਹੁਕਮ ਜਾਰੀ ਕੀਤੇ ਹਨ ।
ਚੰਡੀਗੜ੍ਹ
Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਚੰਡੀਗੜ੍ਹ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement