(Source: ECI/ABP News)
ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਵਿਗੜੀ | Punjab Governor Gulab Chand Kataria admitted in hospital'
ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਵਿਗੜੀ | Punjab Governor Gulab Chand Kataria admitted in hospital'
Punjab Governor Gulab Chand Kataria admitted to Udaipur hospital after he complains of uneasiness
ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਵਿਗੜੀ
ਦੇਰ ਰਾਤ ਹੋਈ ਛਾਤੀ ਵਿੱਚ ਦਰਦ ਦੀ ਸ਼ਿਕਾਇਤ
ਰਾਜਪਾਲ ਗੁਲਾਬਚੰਦ ਕਟਾਰੀਆ ਦਾ ਬਲੱਡ ਪ੍ਰੈਸ਼ਰ ਹੋਇਆ ਹਾਈ
ਕਰੀਬ ਪੂਰੀ ਰਾਤ ਕਟਾਰੀਆ ਡਾਕਟਰਾਂ ਦੀ ਨਿਗਰਾਨੀ ਵਿੱਚ ਰਹੇ
ਸਿਹਤ 'ਚ ਸੁਧਾਰ ਹੋਣ 'ਤੇ ਮਿਲੀ ਹਸਪਤਾਲ ਤੋਂ ਛੁੱਟੀ
ਡਾਕਟਰਾਂ ਵਲੋਂ ਆਰਾਮ ਕਰਨ ਦੀ ਸਲਾਹ
ਪੰਜਾਬ ਦੇ ਰਾਜਪਾਲ ਗੁਲਾਬਚੰਦ ਕਟਾਰੀਆ ਦੀ ਸਿਹਤ ਵਿਗੜਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ |
ਕਟਾਰੀਆਂ ਇੰਨ੍ਹੀ ਦਿਨੀਂ ਮੇਵਾੜ ਦੇ ਟੂਰ 'ਤੇ ਹਨ
ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ
ਉਹਨਾਂ ਨੂੰ ਤੁਰੰਤ ਉਦੈਪੁਰ ਦੇ ਐਮਬੀ ਹਸਪਤਾਲ ਲਿਜਾਇਆ ਗਿਆ।
ਜਿਥੇ ਉਨ੍ਹਾਂ ਨੂੰ ਕੁਝ ਸਮਾਂ ਕਾਰਡੀਓਲਾਜੀ ਆਈਸੀਯੂ ਵਿੱਚ ਰੱਖਿਆ ਗਿਆ |
ਡਾਕਟਰੀ ਰਿਪੋਰਟਾਂ ਮੁਤਾਬਕ ਰਾਜਪਾਲ ਗੁਲਾਬਚੰਦ ਕਟਾਰੀਆ ਦਾ ਬਲੱਡ ਪ੍ਰੈਸ਼ਰ ਹਾਈ ਹੋ ਗਿਆ ਸੀ |
ਜਿਸ ਕਾਰਨ ਉਨ੍ਹਾਂ ਦੀ ਤਬੀਅਤ ਨਾਸਾਜ਼ ਹੋ ਗਈ | ਕਰੀਬ ਪੂਰੀ ਰਾਤ ਕਟਾਰੀਆ ਡਾਕਟਰਾਂ ਦੀ ਨਿਗਰਾਨੀ ਵਿੱਚ ਰਹੇ।
ਹਾਲਾਂਕਿ ਇਲਾਜ਼ ਤੋਂ ਬਾਅਦ ਸਿਹਤ ਚ ਸੁਧਾਰ ਹੋਣ ਤੇ ਡਾਕਟਰਾਂ ਨੇ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ।
ਤੇ ਹੁਣ ਉਨ੍ਹਾਂ ਦੀਆਂ ਬਲੱਡ ਪ੍ਰੈਸ਼ਰ ਅਤੇ ਈਸੀਜੀ ਸਮੇਤ ਹੋਰ ਟੈਸਟਾਂ ਦੀਆਂ ਰਿਪੋਰਟਾਂ ਨਾਰਮਲ ਆਈਆਂ ਹਨ |
ਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਹੈ |
![Immigration Agents| 8 ਜ਼ਿਲ੍ਹਿਆਂ 'ਚ ਇੱਕ ਵੀ ਏਜੰਟ ਕੋਲ ਨਹੀਂ ਲਾਇਸੰਸ| abp sanjha](https://feeds.abplive.com/onecms/images/uploaded-images/2025/02/11/d3249acd67cd5a35d3bcc6a2f5f18c6817392718398131149_original.jpg?impolicy=abp_cdn&imwidth=470)
![Delhi Election Result| ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੋ, ਨਹੀਂ ਤਾਂ ਪੰਜਾਬ ਵੀ ਸਬਕ ਸਿਖਾਏਗਾ|abp sanjha|](https://feeds.abplive.com/onecms/images/uploaded-images/2025/02/10/a4f928af3621d9592de915e75bba966317391923691751149_original.jpg?impolicy=abp_cdn&imwidth=100)
![Weather Punjab| ਠੰਡ ਦਾ ਬਿਸਤਰਾ ਗੋਲ, ਜੇ ਮੀਂਹ ਨਾ ਪਿਆ ਤਾਂ ਹੋ ਸਕਦਾ ਹੈ ਇਹ ਨੁਕਸਾਨ|abp sanjha|Weather Update](https://feeds.abplive.com/onecms/images/uploaded-images/2025/02/10/20b2873a6d12db5151aafd2bd212a3ba17391646716801149_original.jpg?impolicy=abp_cdn&imwidth=100)
![CM Atishi ਨੇ ਦਿੱਤਾ ਅਸਤੀਫਾ, BJP ਕਿਸਨੂੰ ਬਣਾਏਗੀ CM ?](https://feeds.abplive.com/onecms/images/uploaded-images/2025/02/09/7e65e4a0612b72dfaf8ff585f2167cf617391002859331149_original.jpg?impolicy=abp_cdn&imwidth=100)
![US Deport: ਕਾਸ਼ ਮੈਂ ਪਹਿਲਾਂ ਹੀ ਭਾਰਤ ਵਿੱਚ ਕੰਮ ਕਰ ਲੈਂਦਾ, 45 ਲੱਖ ਨਾ ਡੁੱਬਦਾ.](https://feeds.abplive.com/onecms/images/uploaded-images/2025/02/08/0c5d2196f8f4776f3fcd6ee7e58adf0117390195761681149_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)