ਪੜਚੋਲ ਕਰੋ

Ram Mandir Inauguration: ਰਾਮ ਮੰਦਿਰ ਦੇ ਉਦਘਾਟਨ ਵਾਲੇ ਦਿਨ ਚੰਡੀਗੜ੍ਹ ਵਿੱਚ ਵੀ ਛੁੱਟੀ ਦਾ ਐਲਾਨ

Ram Mandir Inauguration: ਰਾਮ ਮੰਦਿਰ ਦੇ ਉਦਘਾਟਨ ਵਾਲੇ ਦਿਨ ਚੰਡੀਗੜ੍ਹ ਵਿੱਚ ਵੀ ਛੁੱਟੀ ਦਾ ਐਲਾਨ

#Chadigarh #Haryana #Holiday #Halfday #rammandir #abplive

ਚੰਡੀਗੜ੍ਹ - 22 ਜਨਵਰੀ ਨੂੰ ਛੁੱਟੀ ਦਾ ਐਲਾਨ
ਸਰਕਾਰੀ ਦਫ਼ਤਰ ਅਤੇ ਸਕੂਲ ਬੰਦ ਰਹਿਣਗੇ
ਕੇਂਦਰ ਵਲੋਂ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਲਿਆ ਫ਼ੈਸਲਾ

22 ਜਨਵਰੀ 2024 ਦਿਨ ਸੋਮਵਾਰ ਅਯੁੱਧਿਆ 'ਚ ਰਾਮ ਲੱਲਾ ਦੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੇ ਮੱਦੇਨਜ਼ਰ ਚੰਡੀਗੜ੍ਹ 'ਚ ਪੂਰੇ ਦਿਨ ਦੀ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਇਆ ਹੈ |
ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿਦਿਅਕ ਅਦਾਰੇ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਪ੍ਰਸ਼ਾਸਨ ਅਧੀਨ ਚੱਲ ਰਹੇ ਸਾਰੇ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਪ੍ਰਾਣ ਪ੍ਰਤੀਸਥਾ ਦੇ ਸਮੇਂ ਸਕੂਲਾਂ ਵਿੱਚ 2 ਘੰਟੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।
ਦੱਸ ਦਈਏ ਕਿ ਅਯੁੱਧਿਆ ਵਿਚ ‘ਰਾਮ ਲੱਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ 22 ਜਨਵਰੀ ਨੂੰ ਸਾਰੇ ਸਰਕਾਰੀ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ।
ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਤਾਂ ਜੋ ਲੋਕ ਪ੍ਰਾਣ ਪ੍ਰਤਿਸ਼ਠਾ ਪ੍ਰੋਗਰਾਮ ਦਾ ਲਾਈਵ ਟੈਲੀਕਾਸਟ ਦੇਖ ਸਕਣ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਲਲਾ ਦੇ ਪਵਿੱਤਰ ਪ੍ਰਾਣ ਪ੍ਰਤਿਸ਼ਠਾ ਦੇ ਮੱਦੇਨਜ਼ਰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ 22 ਜਨਵਰੀ ਨੂੰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸੰਗਤਾਂ ਦੀਆਂ ਭਾਰੀ ਭਾਵਨਾਵਾਂ ਦੇ ਮੱਦੇਨਜ਼ਰ ਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਨੂੰ ਵੇਖਦਿਆਂ ਹੋਇਆਂ ਲਿਆ ਗਿਆ ਹੈ।
ਹਾਲਾਂਕਿ ਇਸ ਦਿਨ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਰਾਜਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ।
ਉੱਤਰ ਪ੍ਰਦੇਸ਼ ‘ਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਇਸ ਸਬੰਧ ‘ਚ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਸੀਐਮ ਯੋਗੀ ਨੇ ਕਿਹਾ ਕਿ 22 ਜਨਵਰੀ ਨੂੰ ਸਕੂਲ, ਕਾਲਜ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਦਿਨ ਕੋਈ ਵੀ ਵਿਦਿਅਕ ਅਦਾਰਾ ਨਹੀਂ ਖੁੱਲ੍ਹੇਗਾ।
ਇਸੀ ਤਰਜ਼ ਤੇ ਮੱਧ ਪ੍ਰਦੇਸ਼ ਮੁੱਖ ਮੰਤਰੀ ਮੋਹਨ ਯਾਦਵ ਨੇ ਵੀ 22 ਜਨਵਰੀ ਨੂੰ ਸਕੂਲ, ਕਾਲਜ ਅਤੇ ਸ਼ਰਾਬ ਦੀਆਂ ਦੁਕਾਨਾਂ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ |
ਹਰਿਆਣਾ ਵਿੱਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ (ਦੁਪਹਿਰ 2:30 ਵਜੇ ਤੱਕ) ਦੇ ਹੁਕਮ ਜਾਰੀ ਕੀਤੇ ਗਏ ਹਨ। ਮੁੱਖ ਸਕੱਤਰ ਸੰਜੀਵ ਕੌਸ਼ਲ ਦੇ ਹੁਕਮਾਂ ਅਨੁਸਾਰ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਅੱਧੇ ਦਿਨ ਲਈ ਖੁੱਲ੍ਹਣਗੀਆਂ।ਹਰਿਆਣਾ 'ਚ ਡਰਾਈ ਡੇਅ ਹੋਵੇਗਾ। ਸੀਐਮ ਮਨੋਹਰ ਲਾਲ ਨੇ 3 ਦਿਨ ਪਹਿਲਾਂ ਪੰਚਕੂਲਾ ਵਿੱਚ ਇੱਕ ਪ੍ਰੋਗਰਾਮ ਵਿੱਚ ਇਸ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 22 ਜਨਵਰੀ ਨੂੰ ਸ਼ਰਾਬ ਦੇ ਠੇਕੇ ਬੰਦ ਰਹਿਣਗੇ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/appsapp....

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget