ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ

Continues below advertisement

ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ

ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਦੇ ਰਾਜਪਾਲ ਰਹਿ ਚੁੱਕੇ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੱਤਿਆਪਾਲ ਮਲਿਕ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਆਖਰੀ ਸਾਹ ਲਏ।ਉਨ੍ਹਾਂ ਨੇ ਕਿਸਾਨ ਅੰਦੋਲਨ ਵੇੇਲੇ ਅੰਦਲੋਨ ਨੂੰ ਸਮਰਥਨ ਦਿੱਤਾ ਸੀ ਅਤੇ ਉਹ ਅਕਸਰ ਆਪਣੇ ਬਿਆਨਾਂ ਕਰਕੇ ਚਰਚਾ ਵਿੱਚ ਰਹਿੰਦੇ ਸਨ। ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਵੇਲੇ ਕਿਸਾਨਾਂ ਦੇ ਹੱਕ ਵਿੱਚ ਵੀ ਬਿਆਨ ਦਿੱਤਾ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ ਕੀਤਾ ਜਾਵੇਗਾ। ਸੱਤਿਆਪਾਲ ਮਲਿਕ ਰਾਜ ਸਭਾ ਸਾਂਸਦ ਵੀ ਰਹਿ ਚੁੱਕੇ ਹਨ।

Continues below advertisement

JOIN US ON

Telegram
Continues below advertisement
Sponsored Links by Taboola