ਪੈਸਾ ਆਉਗਾ ਕਿੱਥੋਂ? ਆਪ ਸਰਕਾਰ ਦੇ ਬਜਟ ਦੀਆਂ ਖੋਲ ਦਿੱਤੀਆਂ ਪਰਤਾਂ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੁੱਧਵਾਰ ਨੂੰ ਸੰਤ ਸੀਚੇਵਾਲ ਮਾਡਲ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ (27 ਮਾਰਚ) ਨੂੰ ਮਾਹੌਲ ਫਿਰ ਭੱਖ ਗਿਆ। ਆਮ ਆਦਮੀ ਪਾਰਟੀ (AAP) ਦੇ ਵਿਧਾਇਕਾਂ ਨੇ ਮੰਗ ਕੀਤੀ ਕਿ ਬਾਜਵਾ ਆਪਣੇ ਬਿਆਨ ਲਈ ਮੁਆਫ਼ੀ ਮੰਗਣ। ਪੰਜਾਬ ਵਿਧਾਨ ਸਭਾ ਦੀ ਕਾਰਵਾਈ 2.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। 

ਉਨ੍ਹਾਂ ਇਹ ਵੀ ਸਵਾਲ ਕੀਤਾ ਕਿ ਕੀ ਇਹ ਬਿਆਨ ਪੂਰੀ ਕਾਂਗਰਸ ਦਾ ਹੈ ਜਾਂ ਸਿਰਫ਼ ਪ੍ਰਤਾਪ ਸਿੰਘ ਬਾਜਵਾ ਦੀ ਨਿੱਜੀ ਰਾਏ ਹੈ? 'ਆਪ' ਵਿਧਾਇਕਾਂ ਨੇ ਇਸ ਬਿਆਨ ਵਿਰੁੱਧ ਨਿੰਦਾ ਪ੍ਰਸਤਾਵ ਪੇਸ਼ ਕਰਨ ਦੀ ਮੰਗ ਕੀਤੀ ਸੀ। ਹੰਗਾਮਾ ਕਾਫ਼ੀ ਦੇਰ ਤੱਕ ਚੱਲਦਾ ਰਿਹਾ। ਇਸ ਤੋਂ ਬਾਅਦ ਹਰਜੋਤ ਸਿੰਘ ਬੈਂਸ ਵੱਲੋਂ ਨਿੰਦਾ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਦੇ ਨਾਲ ਹੀ ਹੱਥ ਖੜ੍ਹੇ ਕਰਕੇ ਵੋਟਿੰਗ ਹੋਈ।ਹਾਲਾਂਕਿ, ਬਾਜਵਾ ਆਪਣੇ ਸਟੈਂਡ 'ਤੇ ਕਾਇਮ ਰਹੇ। ਉਨ੍ਹਾਂ ਨੇ ਕਿਹਾ ਕਿ ਉਹ ਆਪਣੀ ਗੱਲ 'ਤੇ ਕਾਇਮ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦਿੱਤਾ ਜਾਣਾ ਚਾਹੀਦਾ ਹੈ। ਵਿਧਾਨ ਸਭਾ ਵਿੱਚ ਕਾਫ਼ੀ ਦੇਰ ਤੱਕ ਹੰਗਾਮਾ ਅਤੇ ਬਹਿਸ ਜਾਰੀ ਰਹੀ।

JOIN US ON

Telegram
Sponsored Links by Taboola