ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼?
ਕੋਣ ਕਰ ਰਿਹਾ Panjab University 'ਚ ਰਾਸ਼ਟਰਪਤੀ ਰਾਜ ਲਾਓੁਣ ਦੀ ਕੋਸ਼ਿਸ਼ ?
ਚੰਡੀਗੜ੍ਹ ਯੂਨੀਵਰਸਿਟੀ ਪਹੁੰਚੇ ਸਾਬਕਾ ਵਿਧਾਇਕ ਦਲਬੀਰ ਗੋਲਡੀ ਦਲਬੀਰ ਗੋਲਡੀ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਸੈਨਟ ਇਲੈਕਸ਼ਨ ਨਾ ਹੋਣ ਦੇ ਪਿੱਛੇ ਕੇਂਦਰ ਸਰਕਾਰ ਦਾ ਹੱਥ ਹੈ ਕੇਂਦਰ ਸਰਕਾਰ ਆਪਣੇ ਅਧੀਨ ਸਾਰਾ ਕੰਟਰੋਲ ਲੈਣਾ ਚਾਹੁੰਦੀ ਹੈ ਤਾਂ ਕਿ ਉਹ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਰਾਸ਼ਟਰਪਤੀ ਰਾਜ ਲਾਗੂ ਕਰ ਸਕੇ ਕਹਿਣ ਦਾ ਭਾਵ ਇਹ ਹੈ ਕਿ ਉਹ ਆਪਣੀ ਮਨਮਾਨੀ ਕਰ ਸਕੇ ਸਾਰੀਆਂ ਸਰਕਾਰਾਂ ਇਸ ਵੱਲ ਧਿਆਨ ਨਹੀਂ ਦੇ ਰਹੀਆਂ ਸਾਡੇ ਸੀਨੀਅਰ ਲੀਡਰ ਮਲਵਿੰਦਰ ਸਿੰਘ ਕੰਗ ਵੀ ਇੱਥੇ ਪਹੁੰਚੇ ਸੀ ਅਤੇ ਕਾਂਗਰਸ ਦੇ ਲੀਡਰ ਪ੍ਰਗਟ ਸਿੰਘ ਵੀ ਇੱਥੇ ਪਹੁੰਚ ਰਹੇ ਨੇ ਇਹ ਯੂਨੀਵਰਸਿਟੀ ਸਾਰੀਆਂ ਹੀ ਪਾਰਟੀਆਂ ਦੀ ਸਾਂਝੀ ਯੂਨੀਵਰਸਿਟੀ ਹੈ ਇਸ ਕਰਕੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚਾ ਲਗਾਇਆ ਗਿਆ ਹੈ ਤੇ ਇਸ ਮੋਰਚੇ ਦੇ ਵਿੱਚ ਸਾਰੀਆਂ ਹੀ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਸ਼ਾਮਿਲ ਹੋਣਾ ਚਾਹੀਦਾ ਹੈ ਤਾਂ ਜੋ ਇਸ ਯੂਨੀਵਰਸਿਟੀ ਨੂੰ ਪੰਜਾਬ ਦੀ ਸ਼ਾਨ ਨੂੰ ਬਚਾਇਆ ਜਾ ਸਕੇ..