ਸ਼੍ਰੋਮਣੀ ਅਕਾਲੀ ਦਲ 'ਚ ਵੱਡਾ ਫੇਰਬਦਲ
Punjab News: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ 'ਤੇ ਵਿਚਾਰ-ਵਟਾਂਦਰਾ ਹੋਵੇਗਾ। ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।Punjab News: ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ 'ਤੇ ਵਿਚਾਰ-ਵਟਾਂਦਰਾ ਹੋਵੇਗਾ। ਵਿਧਾਨ ਸਭਾ ਵੱਲੋਂ ਸੈਸ਼ਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਵੱਡਾ ਬਿਆਨ ਦਿੱਤਾ ਗਿਆ ਹੈ।





















