Bhimrao Ambedkar| ਭੀਮਰਾਓ ਅੰਬੇਦਕਰ ਦੇ ਬੁੱਤ 'ਤੇ ਹਮਲਾ ਕਿਸਦੀ ਸਾਜਿਸ਼ ?
Punjab News: ਪੰਜਾਬ ਦੇ ਟਰਾਂਸਪੋਰਟ ਵਿਭਾਗ ਦੀ ਅਣਗਹਿਲੀ ਕਾਰਨ ਜਨਤਾ ਪ੍ਰੇਸ਼ਾਨ ਹੋ ਰਹੀ ਹੈ। ਪਿਛਲੇ ਕਈ ਮਹੀਨਿਆਂ ਤੋਂ ਸਮਾਰਟ ਕਾਰਡ ਬਣਾਉਣ ਵਾਲੀ ਸਮਾਰਟ ਕਾਰਡ ਚਿੱਪ ਕੰਪਨੀ ਦੇ ਟੈਂਡਰ ਦੀ ਮਿਆਦ ਪੂਰੀ ਹੋਣ ਕਾਰਨ ਡਰਾਈਵਿੰਗ ਲਾਇਸੈਂਸ (Driving license) ਅਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਵਿਭਾਗ ਦੀ ਅਣਗਹਿਲੀ ਦਾ ਖਮਿਆਜ਼ਾ ਭੁਗਤਣਾ ਪੈ ਰਿਹਾ ਹੈ। ਇਸ ਕਾਰਨ ਡਰਾਈਵਿੰਗ ਲਾਇਸੈਂਸ ਦਾ ਸਮਾਂ ਪੂਰਾ ਹੋਣ ਵਾਲੇ ਲਾਇਸੈਂਸਾਂ ਨੂੰ ਰਿਨਿਊ ਕਰਨ ਲਈ ਕੋਈ ਵੀ ਅਧਿਕਾਰੀ ਸਮਰੱਥ ਦਿਖਾਈ ਨਹੀਂ ਦੇ ਰਿਹਾ ਹੈ। ਲਾਇਸੈਂਸ ਨਾ ਹੋਣ ਕਾਰਨ ਲੋਕਾਂ ਨੂੰ ਜੁਰਮਾਨੇ ਅਤੇ ਚਲਾਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।