ਪੜਚੋਲ ਕਰੋ
Bikram Majithia| ਸਾਰਾ ਸ਼ਿਮਲਾ ਹੀ ਬਿਕਰਮ ਮਜੀਠੀਆ ਦਾ ! ਹੈ ਕੋਈ ਕਾਗਜ਼-ਪੱਤਰ ?
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜੋ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਹਨ, ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਇਸ ਮੌਕੇ ਮੋਹਾਲੀ ਅਦਾਲਤ ਨੇ ਸ਼ਿਮਲਾ ਤੇ ਦਿੱਲੀ ਪੁਲਿਸ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਮਜੀਠੀਆ ਨਾਲ ਸਬੰਧਤ ਗੈਰ-ਕਾਨੂੰਨੀ ਕੰਪਨੀਆਂ ਦੀ ਤਲਾਸ਼ੀ ਤੇ ਜ਼ਬਤ ਕਰਨ ਦੀ ਕਾਰਵਾਈ ਵਿੱਚ ਵਿਜੀਲੈਂਸ ਟੀਮ ਨਾਲ ਸਹਿਯੋਗ ਕੀਤਾ ਜਾਵੇ।
ਜ਼ਿਕਰ ਕਰ ਦਈਏ ਕਿ ਦਿੱਲੀ ਪੁਲਿਸ ਅਤੇ ਸ਼ਿਮਲਾ ਪੁਲਿਸ ਨੇ ਪਹਿਲੇ ਛਾਪੇਮਾਰੀ ਵਿੱਚ ਸਹਿਯੋਗ ਨਹੀਂ ਕੀਤਾ ਸੀ ਤੇ ਇਸ ਤੋਂ ਇਲਾਵਾ ਮਜੀਠੀਆ ਵੀ ਜਾਂਚ ਵਿੱਚ ਸਹਿਯੋਗ ਨਹੀਂ ਕਰ ਰਹੇ ਸਨ ਜਿਸ ਤੋਂ ਬਾਅਦ ਅਦਾਲਤ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਹਨ ਤੇ ਇਸ ਤੋਂ ਬਾਅਦ ਹੁਣ ਵਿਜੀਲੈਂਸ ਦੀ ਜਾਂਚ ਵਿੱਚ ਹੋਰ ਤੇਜ਼ੀ ਆਉਣ ਦੀ ਉਮੀਦ
Tags :
Bikramਹੋਰ ਵੇਖੋ






















