ਮਜੀਠੀਆ ਦੀ ਪਤਨੀ ਦਾ ਚੈਂਲੇਂਜ, ਜੋ ਮਰਜੀ ਕਰ ਲਓ....ਅਸੀਂ ਹੋਂਸਲੇ ਬੁਲੰਦ.

Tarntaran| ਮੇਰੇ ਤੋਂ ਗਲਤੀ ਹੋ ਸਕਦੀ, ਪਰ ਸਜ਼ਾ ਅਕਾਲ ਦਲ ਨੂੰ ਨਹੀਂ| Akali dal Relly ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਸੀਟ ਨੂੰ ਆਪਣੀ ਮਜ਼ਬੂਤ ਸੀਟਾਂ ਵਿੱਚੋਂ ਇਕ ਗਿਣਿਆਂ ਜਾਂਦਾ ਹੈ ਪਰ ਇਸ ਵਾਰ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਲਈ ਰਾਹ ਸੌਖਾ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਤਰਨ ਤਾਰਨ ਤੋਂ ਚੋਣ ਲੜਨ ਵਾਲੇ ਅਤੇ ਕਈ ਵਾਰ ਵਿਧਾਇਕ ਚੁਣੇ ਗਏ ਹਰਮੀਤ ਸਿੰਘ ਸੰਧੂ ਪਿਛਲੇ ਦਿਨੀਂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਅਜਿਹੇ ਹਾਲਾਤ ਵਿੱਚ ਅਕਾਲੀ ਦਲ ਨੂੰ ਇੱਥੋਂ ਨਵੇਂ ਚਿਹਰੇ ’ਤੇ ਦਾਅ ਖੇਡਿਆ ਹੈ।ਤਰਨਤਾਰਨ ਦੇ ਝਬਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਵੱਡੀ ਰੈਲੀ ਕੀਤੀ। ਇਸ ਮੌਕੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਹਲਕੇ ਦਾ ਇੰਚਾਰਜ ਲਾਇਆ ਜਾਂਦਾ ਹੈ। ਬਾਦਲ ਨੇ ਕਿਹਾ ਕਿ ਬੀਬੀ ਰੰਧਾਵਾ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਹੋਣਗੇ।

JOIN US ON

Telegram
Sponsored Links by Taboola