ਪੜਚੋਲ ਕਰੋ

Bikram Singh Majithia z+ security |ਦਿੱਲੀ ਵਾਲਿਆਂ ਨੂੰ Z Plus ਸੁਰੱਖਿਆ 'ਤੇ ਸਵਾਲ...ਮਜੀਠੀਆ ਦਾ ਸਵਾਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ  ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ  ਹੋਵੇਗੀ। ਹਾਲਾਂਕਿ ਮੀਟਿੰਗ ਦਾ ਏਜੰਡਾ ਹਾਲੇ ਜਾਰੀ ਨਹੀਂ ਕੀਤਾ ਗਿਆ ਪਰ ਮੰਨਿਆ ਜਾ ਰਿਹਾ ਹੈ ਕਿ ਇਸ ਵਿਚ ਸੂਬਾ ਵਾਸੀਆਂ ਲਈ ਵੱਡੇ ਫ਼ੈਸਲੇ ਲਏ ਜਾਣਗੇ। ਪਿਛਲੀਆਂ ਕੈਬਨਿਟ ਮੀਟਿੰਗਾਂ ’ਚ ਵੀ ਲਗਾਤਾਰ ਕਈ ਵੱਡੇ ਫੈਸਲੇ ਲਏ ਗਏ ਸਨ। ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ 'ਯੁੱਧ ਨਸ਼ਿਆਂ ਵਿਰੁੱਧ' ਨੂੰ ਹੋਰ ਤੇਜ਼ ਕਰਨ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ। ਇਸ ਵਾਰ ਦੇ ਬਜਟ ਵਿਚ ਵੀ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਦੇ ਨਾਲ ਹੀ ਨਗਰ ਸੁਧਾਰ ਟਰੱਸਟਾਂ ਨਾਲ ਸਬੰਧਤ ਮਾਮਲਿਆਂ ਲਈ ਵਨ ਟਾਈਮ ਸੈਟਲਮੈਂਟ ਸਕੀਮ ਵੀ ਲਿਆਂਦੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਸ ਵੇਲੇ ਪੰਜਾਬ ਸਰਕਾਰ ਦਾ ਫੋਕਸ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ 'ਤੇ ਵੀ ਹੈ। ਕੁਝ ਹੀ ਦਿਨਾਂ ’ਚ ਲੁਧਿਆਣਾ ਜ਼ਿਮਨੀ ਚੋਣ ਦਾ ਐਲਾਨ ਹੋਣ ਜਾ ਰਿਹਾ ਹੈ ਤੇ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੇ ਉੱਥੇ ਡੇਰਾ ਲਾਇਆ ਹੋਇਆ ਹੈ। ਇਸ ਲਈ ਲੁਧਿਆਣਾ ਦੇ ਵਿਕਾਸ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਟਾਪ ਹੈਡਲਾਈਨ

ਜ਼ਖ਼ਮੀ ਕੁੜੀ ਨੂੰ ਦੇਖ ਕੇਂਦਰੀ ਮੰਤਰੀ ਨੇ ਰੋਕਿਆ ਕਾਫਲਾ, ਕਰਵਾਇਆ ਇਲਾਜ ਦਾ ਪ੍ਰਬੰਧ; ਆਪਣੀ ਗੱਡੀ ਤੋਂ ਭੇਜਿਆ ਹਸਪਤਾਲ

Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ

Patiala 'ਚ ਸਕੂਲੀ ਵਿਦਿਆਰਥਣ 'ਤੇ ਨੌਜਵਾਨ ਨੇ ਸੁਏ ਨਾਲ ਕੀਤਾ ਹਮਲਾ,  CCTV ਵੀਡੀਓ ਆਈ ਸਾਹਮਣੇ

Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ

Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ

ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ

ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ

ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ

16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026

Embed widget