ਜਲੰਧਰ ਪੱਛਮੀ ਤੋਂ ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਆਪ 'ਚ ਹੋਏ ਸ਼ਾਮਿਲ

ਜਲੰਧਰ ਪੱਛਮੀ ਜ਼ਿਮਨੀ ਚੋਣ ਨਾਲ ਜੁੜੀ ਵੱਡੀ ਖ਼ਬਰ 
ਜਲੰਧਰ 'ਚ ਹੋਰ ਮਜਬੂਤ ਹੋਈ AAP 
ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਆਪ 'ਚ ਹੋਏ ਸ਼ਾਮਿਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ਸ਼ਾਮਿਲ 
ਅਸੀਂ CM ਮਾਨ ਦੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਪਾਰਟੀ ਚ ਆਏ- ਅਜੈਵੀਰ ਵਾਲਮੀਕਿ

 

ਆਮ ਆਦਮੀ ਪਾਰਟੀ ਦੀ ਦੀਆਂ ਲੋਕ-ਪੱਖੀ ਨੀਤੀਆਂ ਦਾ ਸਨਮਾਨ ਕਰਦੇ ਹੋਏ, ਅਜ਼ਾਦ ਉਮੀਦਵਾਰ ਅਜੈਵੀਰ ਵਾਲਮੀਕੀ ਆਪਣੇ ਸਾਥੀਆਂ ਸਮੇਤ AAP 'ਚ ਸ਼ਾਮਲ ਹੋਏ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਦ ਉਹਨਾਂ ਦਾ ਸਨਮਾਨ ਕਰਦੇ ਹੋਏ ਪਾਰਟੀ 'ਚ ਰਸਮੀ ਸ਼ਮੂਲੀਅਤ ਕਰਵਾਈ।ਮੁੱਖ ਮੰਤਰੀ ਭਗਵੰਤ ਮਾਨ ਨੇ ਕਰਾਇਆ ਸ਼ਾਮਿਲ , ਮਾਨ  ਦੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਇਧਰ ਆਏ- ਅਜੈਵੀਰ ਵਾਲਮੀਕਿ AAP

 

 

 

JOIN US ON

Telegram
Sponsored Links by Taboola