Jalandhar West ByElection| ਜਲੰਧਰ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਸਾਰੇ ਉਮੀਦਵਾਰਾਂ ਦੀ ਧੜਕਨ ਹੋਈ ਤੇਜ
Continues below advertisement
Jalandhar West ByElection| ਜਲੰਧਰ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਸਾਰੇ ਉਮੀਦਵਾਰਾਂ ਦੀ ਧੜਕਨ ਹੋਈ ਤੇਜ
ਜਲੰਧਰ ਪੱਛਮੀ ਜਿਮਨੀ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ । ਇਸ ਦੋਰਾਨ ਵੱਖ ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਪਹੁੰਚ ਕੇ ਆਪਣਾ ਆਪਣਾ ਵੋਟ ਪਾਇਆ ।
ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਨੇ ਪਰਿਵਾਰ ਸਮੇਤ ਵੋਟ ਪਾਈ ਅਤੇ ਜਿੱਤ ਦਾ ਦਾਅਵਾ ਕੀਤਾ ।
ਬੀਜੇਪੀ ਉਮੀਦਵਾਰ ਸ਼ੀਤਲ ਅੰਗੂਰਾਲ ਵੀ ਵੋਟ ਪਾਉਣ ਪਹੁੰਚੇ ।
ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਨੇ ਪਰਿਵਾਰ ਸਮੇਤ ਵੋਟ ਪਾਈ
ਆਪ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੋਟ ਪਾਈ ਅਤੇ ਕਿਹਾ ਕਿ ਇਲਾਕੇ ਦੇ ਲੋਕ ਸਚ ਦਾ ਸਾਥ ਦੇਣਗੇ ।
Continues below advertisement
Tags :
Jalandhar West