ਜਲੰਧਰ ਪੱਛਮੀ ਜ਼ਿਮਨੀ ਚੋਣ, ਕਿਸਦੇ ਸਿਰ ਸਜੇਗਾ ਤਾਜ?
Continues below advertisement
ਜਲੰਧਰ ਪੱਛਮੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਉਣ ਲਈ ਲੋਕ ਪੁੱਜਣੇ ਸ਼ੁਰੂ ਹੋ ਗਏ ਹਨ।
ਲੋਕਾਂ ਦਾ ਕਹਿਣਾ ਹੈ ਕਿ ਵੋਟ ਪਾਉਣੀ ਬਹੁਤ ਜ਼ਰੂਰੀ ਹੈ।
ਜੁਆਂਇੰਟ ਕਮਿਸ਼ਨਰ ਸੰਦੀਪ ਸ਼ਰਮਾ ਨੇ ਕਾਨੂੰਨ ਵਿਵਸਥਾ 'ਤੇ ਗੱਲਬਾਤ ਕੀਤੀ।
ਬਸਪਾ ਉਮੀਦਵਾਰ ਬਿੰਦਰ ਲਾਖਾ ਨੇ ਆਪਣੀ ਪਤਨੀ ਨਾਲ ਵੋਟ ਪਾਈ, ਉਨ੍ਹਾਂ ਕਿਹਾ ਕਿ ਲੋਕਾਂ 'ਚ ਹੈ ਭਾਰੀ ਉਤਸ਼ਾਹ, 13 ਜੁਲਾਈ ਨੂੰ ਪਤਾ ਲੱਗੇਗਾ ਕਿ ਜਲੰਧਰ ਪੱਛਮੀ ਦੇ ਲੋਕਾਂ ਨੇ ਕਿਸ ਨੂੰ ਪਿਆਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਪਰਿਵਾਰ ਸਮੇਤ ਆਪਣੀ ਵੋਟ ਪਾਉਣ ਪਹੁੰਚੇ,
ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ ਵੀ ਵੋਟ ਪਾਉਣ ਪਹੁੰਚੇ । ਉਨ੍ਹਾਂ ਨੇ ਜਲੰਧਰ ਪੱਛਮੀ ਦੇ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਵੀ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਆਪਣੀ ਵੋਟ ਪਾਉਣ ਪਹੁੰਚੇ।
Continues below advertisement