ਪੜਚੋਲ ਕਰੋ

ਕੁਦਰਤ ਨੇ ਫਿਰ ਮਚਾਈ ਤਬਾਹੀ, 3 ਮੌਤਾਂ, ਕਈ ਲੋਕ ਲਾਪਤਾ

 ਰੇਲਵੇ ਸਟੇਸ਼ਨ ਸਰਹਿੰਦ ਨਜ਼ਦੀਕ ਮਾਰਕੀਟ ਵਿੱਚ ਇੱਕ ਵੀਡੀਓ ਗੇਮਸ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ।ਜਿਸ ਦੌਰਾਨ ਦੁਕਾਨ ਵਿੱਚ ਲੱਗੀਆਂ ਐਲ.ਸੀ.ਡੀਆਂ ,ਪਤੰਗ ਤੇ ਡੋਰਾਂ ਸਮੇਤ ਲੱਖਾਂ ਰੁਪਏ ਦਾ ਸਮਾਨ ਸੜ ਕੇ ਸਵਾਹ ਹੋ ਗਿਆ, ਇਹ ਸਭ ਦੇਖ ਕੇ ਉਕਤ ਦੁਕਾਨਦਾਰ ਬੇਹੋਸ਼ ਹੋ ਕੇ ਡਿੱਗ ਪਿਆ ਜਿਸ ਨੂੰ ਫੌਰੀ ਤੌਰ ਤੇ ਦੁਕਾਨਦਾਰਾਂ ਵੱਲੋ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ।
 
     ਫਾਇਰ ਅਫਸਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਫੋਨ ਕਰਕੇ ਕਿਸੇ ਵਿਅਕਤੀ ਵੱਲੋਂ ਅੱਗ ਸਬੰਧੀ ਜਾਣਕਾਰੀ ਦਿੱਤੀ ਗਈ ਸੀ ਅਤੇ ਉਹ ਕੁਝ ਸਮੇਂ ਬਾਅਦ ਹੀ ਆਪਣੇ ਫਾਇਰ ਕਰਮੀਆ ਸਮੇਤ ਮੌਕੇ ਤੇ ਪਹੁੰਚ ਗਏ। ਉਹਨਾਂ ਦੱਸਿਆ ਕਿ ਅੱਗ ਕਰੀਬ 11:05 ਵਜੇ ਲੱਗੀ ਤੇ ਲਗਾਤਾਰ ਕਈ ਘੰਟੇ ਫਾਇਰ ਬ੍ਰਿਗੇਡ ਦੀਆਂ ਕਰੀਬ 6 ਤੋਂ 7 ਗੱਡੀਆਂ ਵੱਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ ਤੇ ਜਦੋਂ ਫਿਰ ਵੀ ਅੱਗ ਨਾ ਬੁਝੀ ਤਾਂ ਦੁਕਾਨ ਦੇ ਪਿਛਲੇ ਪਾਸੇ ਕੰਧ ਨੂੰ ਸੰਨ ਲਾ ਕੇ ਨੌਜਵਾਨਾਂ ਵੱਲੋਂ ਅੱਗ ਬੁਜਾਉਣ ਦੀ ਅਣ ਥੱਕ ਕੋਸ਼ਿਸ਼ ਕੀਤੀ ਗਈ। ਜਦੋਂ ਫਿਰ ਵੀ ਅੱਗ ਨਾ ਬੁੱਝੀ ਤਾਂ ਨੌਜਵਾਨਾਂ ਵੱਲੋਂ ਜੇਸੀਬੀ ਦੀ ਮਦਦ ਨਾਲ ਦੁਕਾਨ ਦੀ ਉੱਪਰਲੀ ਮੰਜ਼ਿਲ ਜਿੱਥੇ ਕਿ ਅੱਗ ਦੀਆਂ ਲਪਟਾਂ ਬਹੁਤ ਭਿਆਨਕ ਸਨ ਦੇ ਸ਼ਟਰ ਨੂੰ ਤੋੜ ਕੇ ਅੱਗ ਤੇ ਕਾਬੂ ਪਾਇਆ ਗਿਆ। ਇੱਥੇ ਦੱਸਣ ਯੋਗ ਹੈ ਕਿ ਇਸ ਅੱਗ ਨੂੰ ਬੁਝਾਉਣ ਲਈ ਜਦੋ-ਜਹਿਦ ਕਰ ਰਿਹਾ ਇੱਕ ਨੌਜਵਾਨ ਦੁਕਾਨ ਦੀ ਦੂਸਰੀ ਮੰਜ਼ਿਲ ਤੋਂ ਗਿਰ ਕੇ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਜੇਰੇ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਭਰਤੀ ਕਰਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਦੇ ਸਿਰ ਤੇ 18 ਅਤੇ ਸੱਜੇ ਹੱਥ ਵਿੱਚ 3 ਅਤੇ ਖੱਬੇ ਹੱਥ ਵਿੱਚ ਦੋ ਟਾਂਕੇ ਲਗਾਏ ਗਏ।
 
ਇੱਥੇ ਦੱਸਣ ਯੋਗ ਹੈ ਕਿ ਅੱਗ ਬੁਝਾਉਣ ਵਾਲਿਆਂ ਵਿੱਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਫਾਇਰ ਬ੍ਰਿਗੇਡ ਦੀ ਗੱਡੀ ਦੇ ਆਉਣ ਨੂੰ ਲੈ ਕੇ ਆਪਸੀ ਸ਼ਬਦੀ ਤਕਰਾਰ ਹੋ ਗਈ। ਸਥਾਨਕ ਲੋਕਾਂ ਦੇ ਨਾਲ ਨਾਲ ਕਾਂਗਰਸ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਫਾਇਰ ਦੀ ਗੱਡੀ ਕਰੀਬ ਇੱਕ ਤੋਂ ਡੇਢ ਘੰਟਾ ਲੇਟ ਆਈ ਪਰੰਤੂ ਦੂਜੇ ਪਾਸੇ ਆਮ ਆਦਮੀ ਪਾਰਟੀ ਤੇ ਬਲਾਕ ਪ੍ਰਧਾਨ ਰਮੇਸ਼ ਕੁਮਾਰ ਸੋਨੂੰ ਨੇ ਇਸ ਗੱਲ ਨੂੰ ਸਿਰੇ ਤੋਂ ਨਕਾਰਿਆ ਅਤੇ ਕਿਹਾ ਕਿ ਫੋਨ ਕਰਨ ਉਪਰੰਤ ਹੀ ਗੱਡੀ ਦੁਕਾਨ ਦੇ ਸਾਹਮਣੇ ਆ ਪਹੁੰਚੀ ਸੀ ਤੇ ਉਹਨਾਂ ਇਸ ਮੌਕੇ ਕਿਸੇ ਨੂੰ ਵੀ ਸਿਆਸਤ ਨਾ ਕਰਨ ਦੀ ਸਲਾਹ ਦਿੱਤੀ। ਜਦੋਂ ਕਿ ਸਥਾਨਕ ਲੋਕਾਂ ਨੇ ਦੱਸਿਆ ਕਿ ਵਾਰ-ਵਾਰ ਫੋਨ ਕਰਨ ਤੇ ਵੀ ਗੱਡੀ ਦੇ ਨਾ ਆਉਣ ਤੋਂ ਬਾਅਦ ਕੁਝ ਦੁਕਾਨਦਾਰ ਇਕੱਠੇ ਹੋ ਕੇ ਫਾਇਰ ਦਫਤਰ ਵਿਖੇ ਪਹੁੰਚੇ ਜਿੱਥੇ ਉਹਨਾਂ ਨੂੰ ਕੋਈ ਵੀ ਫਾਇਰਮੈਨ ਨਹੀਂ ਮਿਲਿਆ । 
 
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, 'ਆਪ' ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, 4 ਨੌਜਵਾਨਾਂ ਨੇ ਚਾਕੂ ਨਾਲ ਕੀਤੇ ਕਈ ਵਾਰ; ਫਿਰ...
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਬੈਂਕ ਮੈਨੇਜਰ ਨੂੰ ਮਾਰੀ ਗੋਲੀ, ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੋਇਆ ਵਿਵਾਦ
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼

Embed widget