ਪੜਚੋਲ ਕਰੋ

ਹੜ੍ਹ 'ਚ ਪੱਟੇ ਗਏ ਲੋਕ, ਵਿਧਾਇਕ ਹੋ ਗਿਆ ਫਰਾਰ

Punjab News:  ਕੱਲ੍ਹ ਪੰਜਾਬ ਕੈਬਿਨੇਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ  ਕੱਲ੍ਹ ਦੁਪਹਿਰ 12 ਵਜੇ ਸੀਐਮ ਨਿਵਾਸ ‘ਤੇ ਹੋਵੇਗੀ। ਇਸ ਦੌਰਾਨ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਨਜਿੱਠਣ ਸਬੰਧੀ ਵੱਡੇ ਫੈਸਲੇ ਲਏ ਜਾ ਸਕਦੇ ਹਨ। ਜ਼ਿਕਰ ਕਰ ਦਈਏ ਕਿ ਸੀਐਮ ਭਗਵੰਤ ਮਾਨ ਅਜੇ ਵੀ ਹਸਪਤਾਲ ‘ਚ ਦਾਖ਼ਲ ਤੇ ਉਹ ਪੂਰੀ ਤਰ੍ਹਾਂ ਸਿਹਤਮੰਦ ਨਹੀਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਹ ਹਸਪਤਾਲ ਤੋਂ ਹੀ ਮੀਟਿੰਗ ਵਿੱਚ ਹਿੱਸਾ ਲੈਣਗੇ। 

 ਪੰਜਾਬ ਵਿੱਚ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਸਰਕਾਰ ਵੱਡੀ ਰਾਹਤ ਦੇਣ ਜਾ ਰਹੀ ਹੈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਕਿਹਾ ਕਿ ਜਲਦੀ ਹੀ ਸੂਬਾ ਸਰਕਾਰ ਅਜਿਹੀ ਨੀਤੀ ਲਿਆਉਣ ਜਾ ਰਹੀ ਹੈ, ਜਿਸ ਨਾਲ ਕਿਸਾਨ ਆਪਣੇ ਖੇਤਾਂ ਵਿੱਚ ਜਮ੍ਹਾ ਰੇਤ ਨੂੰ ਕੱਢ ਸਕਣਗੇ। ਯਾਨੀ ਕਿਸਾਨ ਹੜ੍ਹਾਂ ਕਾਰਨ ਖੇਤਾਂ ਵਿੱਚ ਜਮ੍ਹਾ ਰੇਤ ਦੀ ਖੁਦਾਈ ਕਰ ਸਕਣਗੇ। ਇਸ 'ਤੇ ਸਰਕਾਰ ਵੱਲੋਂ ਕੋਈ ਪਾਬੰਦੀ ਨਹੀਂ ਹੋਵੇਗੀ।

ਸਿਸੋਦੀਆ ਨੇ ਕਿਹਾ ਕਿ ਮੌਜੂਦਾ ਮਾਈਨਿੰਗ ਨੀਤੀ ਤਹਿਤ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਨਹੀਂ ਹੈ ਪਰ ਮੌਜੂਦਾ ਸਥਿਤੀ ਅਸਾਧਾਰਨ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਨਵੀਂ ਨੀਤੀ ਲਿਆ ਕੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚੋਂ ਰੇਤ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ

ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ

 Punjab 'ਚ ਆਵਾਰਾ ਕੁੱਤਿਆਂ ਦੇ ਹਮਲਿਆਂ ਕਾਰਨ ਬਜ਼ੁਰਗਾਂ ਦੀ ਮੌਤ 'ਤੇ PHRC ਸਖ਼ਤ, ਲੁਧਿਆਣਾ ਤੇ ਅੰਮ੍ਰਿਤਸਰ ਦੇ DC ਤੋਂ ਮੰਗੀ ਰਿਪੋਰਟ

ਜਲੰਧਰ 'ਚ ਪਤੀ ਤੋਂ ਪਰੇਸ਼ਾਨ ਪਤਨੀ ਨੇ ਕੀਤਾ ਸੁਸਾਈਡ, ਫਾਹਾ ਲੈਣ ਤੋਂ ਪਹਿਲਾਂ ਪੇਕੇ ਕੀਤੀ ਗੱਲ; ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ

22 ਤਰੀਕ ਨੂੰ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ

ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਖੁੱਲ੍ਹੇ ਨਾਲੇ 'ਚ ਡਿੱਗੇ ਭਾਜਪਾ ਦੇ ਮੰਤਰੀ, ਲੱਗੀਆਂ ਗੰਭੀਰ ਸੱਟਾਂ, MLA ਤੇ ਮੰਤਰੀ ਵਿਰੁੱਧ ਸ਼ਿਕਾਇਤ ਕਰਵਾਈ ਦਰਜ; ਮੱਚਿਆ ਹੜਕੰਪ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
ਛੁੱਟੀ 'ਤੇ ਆਏ ਫੌਜੀ ਨੇ ਕੀਤੀ ਖੁਦਕੁਸ਼ੀ, ਇਲਾਕੇ 'ਚ ਮੱਚੀ ਤਰਥੱਲੀ; ਇੱਕ ਦਿਨ ਪਹਿਲਾਂ ਹੀ ਆਇਆ ਸੀ ਘਰ
Maruti ਦੀਆਂ ਕਾਰਾਂ ਫਿਰ ਹੋਈਆਂ ਮਹਿੰਗੀਆਂ, 30 ਹਜ਼ਾਰ ਤੱਕ ਵਧਣਗੀਆਂ ਕੀਮਤਾਂ, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਵੇਂ ਰੇਟ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਜੁਲਾਈ 2026

 Aligarh News : ਸੁਹਾਗਰਾਤ 'ਚ ਪਤਨੀ ਨੂੰ ਦੇਖ ਲਾੜੇ ਦੇ ਉੱਡੇ ਹੋਸ਼, ਪਰਿਵਾਰ ਨੂੰ ਦੱਸੀ ਸਾਰੀ ਗੱਲ ,ਪੜ੍ਹੋ ਪੂਰੀ ਖ਼ਬਰ

Viral News : ਦੁਲਹਨ ਨੇ ਸੁਹਾਗਰਾਤ ਮਨਾਉਣ ਤੋਂ ਇਨਕਾਰ ਕੀਤਾ ਤਾਂ ਪਤੀ ਨੇ ਜਾ ਕੇ ਕਰਵਾ ਲਈ ਨਸਬੰਦੀ 

Embed widget