Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾ

ਪੰਜਾਬ ਸਰਕਾਰ ਨੇ ਕਿਸਾਨਾਂ ਦੇ ਸ਼ੰਭੂ ਤੇ ਖਨੌਰੀ ਮੋਰਚੇ ਹਟਾਉਣ ਦੀ ਕਾਰਵਾਈ ਨੂੰ ਸਹੀ ਠਹਿਰਾਉਂਦਿਆਂ ਸੋਮਵਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਖ਼ਲ ਕੀਤਾ ਹੈ। ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਖੁਫ਼ੀਆ ਸੂਚਨਾ ਮਿਲੀ ਸੀ ਕਿ ਕੇਂਦਰ ਨਾਲ ਗੱਲਬਾਤ ‘ਬੇਸਿੱਟਾ’ ਰਹਿਣ ਮਗਰੋਂ ਹਰਿਆਣਾ ਹੱਦ ’ਤੇ ਜਾਰੀ ਸ਼ੰਭੂ ਤੇ ਖਨੌਰੀ ਮੋਰਚਿਆਂ ਉੱਤੇ ਤਣਾਅ ਵਧ ਸਕਦਾ ਹੈ ਤੇ ਪ੍ਰਦਰਸ਼ਨਕਾਰੀ ਕਿਸਾਨ ਬੈਰੀਕੇਡ ਟੱਪ ਕੇ ਦਿੱਲੀ ਵੱਲ ਕੂਚ ਕਰ ਸਕਦੇ ਹਨ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਸਰਕਾਰ ਉਪਰ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਿੱਲੀ ਆਪ ਹੀ ਥੈਲਿਓਂ ਬਾਹਰ ਆ ਗਈ ਹੈ।

JOIN US ON

Telegram
Sponsored Links by Taboola