ਹੜ੍ਹਾਂ ਦੇ ਝੰਬੇ ਕਿਸਾਨਾਂ ਨੂੰ ਮੁਆਵਜ਼ੇ ਦਾ ਐਲਾਨ, ਪੰਜਾਬ ਕੈਬਨਿਟ ਵੱਲੋਂ ਵੱਡਾ ਫੈਸਲਾ

Continues below advertisement

1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹਰ ਸੰਭਵ ਮਦਦ ਕਰੇਗੀ। ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ, SDRF ਦੀ ਦੂਜੀ ਕਿਸ਼ਤ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਦੀ ਪੇਸ਼ਗੀ ਕਿਸ਼ਤ ਜਾਰੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪ੍ਰਵਾਨਗੀ, ਰਾਸ਼ਟਰੀ ਰਾਜਮਾਰਗਾਂ ਦੀ ਬਹਾਲੀ, PMNRF ਤੋਂ ਰਾਹਤ ਰਾਸ਼ੀ ਅਤੇ ਜਾਨਵਰਾਂ ਲਈ ਮਿੰਨੀ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ।   ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੀ ਮੀਟਿੰਗ ਵਿੱਚ ਮੌਜੂਦ ਸਨ। ਇਸ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਮੰਡੀ, ਕੁੱਲੂ ਅਤੇ ਚੰਬਾ ਜ਼ਿਲ੍ਹਿਆਂ ਦੇ 18 ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਦਿੱਕਤਾਂ ਸੁਣੀਆਂ। ਉਹ ਇੱਕ ਸਾਲ ਦੀ ਨਿਤਿਕਾ ਨਾਲ ਵੀ ਮਿਲੇ, ਜਿਸਦੀ ਮਾਂ, ਪਿਤਾ ਅਤੇ ਦਾਦੀ 30 ਜੂਨ ਨੂੰ ਮੰਡੀ ਵਿੱਚ ਬੱਦਲ ਫਟਣ ਕਾਰਨ ਆਏ ਹੜ੍ਹ ਵਿੱਚ ਮਰ ਗਏ ਸਨ। ਪ੍ਰਧਾਨ ਮੰਤਰੀ ਨੇ ਪਹਿਲਾਂ ਨਿਤਿਕਾ ਨੂੰ ਟੌਫੀ ਦਿੱਤੀ ਤੇ ਫਿਰ ਉਸਨੂੰ ਆਪਣੀ ਗੋਦ ਵਿੱਚ ਲਿਆ।

Continues below advertisement

JOIN US ON

Telegram
Continues below advertisement
Sponsored Links by Taboola