ਪੜਚੋਲ ਕਰੋ
ਪਾਰਟੀ ਵਿਰੋਧੀ ਗਤੀਵਿਧੀਆਂ 'ਤੇ, ਆਮ ਆਦਮੀ ਪਾਰਟੀ ਦਾ ਸਖ਼ਤ ਐਕਸ਼ਨ
ਖੰਨਾ 'ਚ ਹੁਣ ਇਕ ਕਹਾਵਤ ਮਸ਼ਹੂਰ ਹੋ ਰਹੀ ਹੈ ਉਹ ਹੈ 25+25=50 ਇਹ ਕਹਾਵਤ ਮਸ਼ਹੂਰ ਕੀਤੀ ਹੈ ਸਾਬਕਾ ਮੰਤਰੀ ਗੁਰਕੀਰਤ ਕੋਟਲੀ ਅਤੇ ਮੋਜੂਦਾ ਮੰਤਰੀ ਤਰੁਨਪ੍ਰੀਤ ਸੌਂਦ ਵਿਚਕਾਰ ਛਿੜੀ ਸ਼ਬਦੀ ਜੰਗ ਨੇ।
ਖੰਨਾ ਵਿੱਚ ਬੁਨਿਆਦੀ ਸਹੂਲਤਾਂ ਨੂੰ ਲੈ ਕੇ ਖੰਨਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਮੌਜੂਦਾ ਖੰਨਾ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸੌਂਦ ਵਿਚਕਾਰ ਸ਼ੋਸ਼ਲ ਮੀਡੀਆ ਤੇ ਸ਼ਬਦੀ ਜੰਗ ਛਿੜੀ ਹੋਈ ਹੈ, ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ ਵਲੋਂ ਖੰਨਾ ਦੇ ਵਿਕਾਸ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਤਾਂ ਇਸ ਦਾ ਜਵਾਬ ਕੈਬਨਿਟ ਮੰਤਰੀ ਸੌਂਦ ਵਲੋਂ ਪ੍ਰੈਸ ਕਾਨਫਰੰਸ ਕਰ ਦਿੱਤਾ ਗਿਆ ਅਤੇ ਇਸ ਦੌਰਾਨ ਉਹਨਾਂ ਕੋਟਲੀ ਨੂੰ ਡਾਕਾ ਅਤੇ ਮੂਰਖ ਤੱਕ ਕਿਹਾ।
Tags :
ABP Sanjhaਹੋਰ ਵੇਖੋ
Advertisement






















