AGTF has arrested 2 proclaimed offender | ਫੜੇ ਗਏ ਭਗੌੜੇ ਮੁਲਜ਼ਮ ਗ੍ਰਿਫ਼ਤਾਰ, ਕਤਲ ਦੀ ਕੋਸ਼ਿਸ਼ ਦੇ ਇਲਜ਼ਾਮ

AGTF has arrested 2 proclaimed offender | ਫੜੇ ਗਏ ਭਗੌੜੇ ਮੁਲਜ਼ਮ ਗ੍ਰਿਫ਼ਤਾਰ, ਕਤਲ ਦੀ ਕੋਸ਼ਿਸ਼ ਦੇ ਇਲਜ਼ਾਮ

#AGTF #Punjab #GurpreetLehmbar #JassaNurwala #BalwinderSinghBabbu #Ludhiana, #Jagraon, #Moga, #Bathinda  #Sangrur

#PunjabPolice #BhagwantMann #DGP #DGPGauravYadav #abpsanjha 

ਕਤਲ, ਕਤਲ ਦੀ ਕੋਸ਼ਿਸ਼ , ਅਗਵਾ ਅਤੇ ਜਬਰੀ ਵਸੂਲੀ ਕਰਨ ਦੇ ਇਲਜ਼ਾਮਾਂ ਹੇਠ ਪੁਲਿਸ ਨੇ 2 ਮੁਲਜ਼ਮਾਂ ਨੂੰ ਫੜਿਆ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੁਤਾਬਿਕ AGTF, ਨੇ ਗੁਰਪ੍ਰੀਤ ਲਹਿੰਬਰ ਅਤੇ ਜੱਸਾ ਨੂਰਵਾਲਾ ਗੈਂਗ ਦੇ ਦੋ ਸਾਥੀਆਂ ਨੂੰ ਫੜਿਆ, ਜਗਦੀਪ ਸਿੰਘ ਉਰਫ ਰਿੰਕੂ ਅਤੇ ਬਲਵਿੰਦਰ ਸਿੰਘ ਉਰਫ ਬੱਬੂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਇਹ ਗਿਰੋਹ #ਲੁਧਿਆਣਾ, #ਜਗਰਾਉਂ, #ਮੋਗਾ, #ਬਠਿੰਡਾ ਅਤੇ #ਸੰਗਰੂਰ ਦੇ ਖੇਤਰਾਂ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਅਗਵਾ, ਜਬਰੀ ਵਸੂਲੀ ਵਰਗੇ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।ਗ੍ਰਿਫ਼ਤਾਰ ਮੁਲਜ਼ਮਾਂ ਦਾ ਅਪਰਾਧਿਕ ਇਤਿਹਾਸ ਹੈ। ਰਿੰਕੂ ਮੋਗਾ ਵਿੱਚ ਦਰਜ ਹੋਏ ਕਤਲ ਦੀ ਕੋਸ਼ਿਸ਼ ਦੇ ਕੇਸ ਵਿੱਚ ਭਗੌੜਾ ਸੀ। ਦੂਜੇ ਮੁਲਜ਼ਮ ਬੱਬੂ ਨੇ ਜੂਨ 2023 ਵਿੱਚ ਲੁਧਿਆਣਾ ਦੇ ਨੀਲੋਣਾ ਵਿਖੇ ਐਸਟੀਐਫ ਦੀ ਟੀਮ ਉੱਤੇ ਗੋਲੀਬਾਰੀ ਕੀਤੀ ਸੀ ਅਤੇ ਉਦੋਂ ਤੋਂ ਉਹ ਫਰਾਰ ਸੀ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫੜੇ ਗਏ ਮੁਲਜ਼ਮ ਫਰਾਰ ਗੈਂਗਸਟਰ ਲਹਿੰਬਰ ਅਤੇ ਨੂਰਵਾਲਾ ਦੇ ਨਿਰਦੇਸ਼ਾਂ 'ਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇ ਰਹੇ ਸਨ।

 

JOIN US ON

Telegram
Sponsored Links by Taboola