ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼ ਨਾਕਾਮ, Babbar Khalsa Inteernational ਦੇ 3 ਦਹਿਸ਼ਤਗਰਦ ਗ੍ਰਿਫ਼ਤਾਰ

ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਦਰਜ ਕੀਤਾ ਗਿਆ ਹੈ। ਲੁਧਿਆਣਾ ਤੇ ਆਸ ਪਾਸ ਦੇ ਇਲਾਕਿਆਂ ਤੋਂ ਇਲਾਵਾ, ਮਾਲਵੇ ਵਿੱਚ ਚੰਗੀ ਬਾਰਿਸ਼ ਹੋਈ। ਜਗਰਾਉਂ ਦੀਆਂ ਸੜਕਾਂ 2-3 ਫੁੱਟ ਤੱਕ ਪਾਣੀ ਨਾਲ ਭਰ ਗਈਆਂ। ਇਸ ਦੇ ਨਾਲ ਹੀ ਅੱਜ ਫਾਜ਼ਿਲਕਾ ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇਹ ਹਾਦਸਾ ਮੀਂਹ ਕਾਰਨ ਵਾਪਰਿਆ। ਛੱਤ ਡਿੱਗਣ ਕਾਰਨ ਅੰਦਰ ਪਿਆ ਸਾਰਾ ਸਮਾਨ ਮਲਬੇ ਹੇਠ ਦੱਬ ਗਿਆ।

ਮੌਸਮ ਵਿਗਿਆਨ ਕੇਂਦਰ ਨੇ 23 ਜੁਲਾਈ ਤੱਕ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਜਲੰਧਰ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ

JOIN US ON

Telegram
Sponsored Links by Taboola