ਪੜਚੋਲ ਕਰੋ

ਮੰਡੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਸੁਣੀਆਂ ਮਜਦੁਰਾਂ ਦੀਆਂ ਮੁਸ਼ਕਿਲਾਂ

ਮੰਡੀ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਸੁਣੀਆਂ ਮਜਦੁਰਾਂ ਦੀਆਂ ਮੁਸ਼ਕਿਲਾਂ, ਆਲ ਪੰਜਾਬ ਮਜਦੂਰ ਯੁਨੀਅਨ ਦੇ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਮੁਸ਼ਕਿਲ ਦਸੀ ਕਿ ਉਨਾ ਦੀ ਮਜਦੂਰੀ ਵਿਚ ਵਾਧਾ ਨਹੀ ਕੀਤਾ ਗਿਆ ਹੈ । ਪੰਜਾਬ ਭਰ ਚ 10 ਲਖ ਦੇ ਕਰੀਬ ਮਜਦੂਰ ਹਨ ਜੋ ਕਿ ਆਏ ਸੀਜਨ ਵਿਚ ਫਸਲ ਦੀ ਲਿਫਟਿੰਗ ਕਰਦੇ ਹਨ । ਪਰ ਸਾਡੀ ਮਜਦੂਰੀ ਵਿਚ ਪੰਜਾਬ ਸਰਕਾਰ ਨੇ ਕੋਈ ਵਾਧਾ ਨਹੀ ਕੀਤਾ ਹੈ ਅਤੇ ਪੰਜਾਬ ਸਰਕਾਰ ਦੇ ਮੰਤਰੀਆ ਕੋਲ ਕਈ ਵਾਰ ਪਹੁੰਚ ਵੀ ਕੀਤੀ ਹੈ । ਮਜਦੁਰਾ ਦੀ ਮਜਦੁਰੀ ਵਧਾਉਣ ਲਈ ਕੇੰਦਰ ਸਰਕਾਰ ਕੋਲ ਅਪੀਲ ਕਰਨ । 

ਲੰਬੀ ਚੁੱਪ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੁੜ ਸਰਗਰਮ ਦਿਖਾਈ ਦਿੱਤੇ। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਪਟਨ ਦੀ ਇਹ ਸਰਗਰਮੀ ਕਾਂਗਰਸ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਪਹਿਲੀ ਵਾਰ ਨਜ਼ਰ ਆਈ। ਉਨ੍ਹਾਂ ਨਾਲ ਫ਼ਤਹਿਜੰਗ ਸਿੰਘ ਬਾਜਵਾ, ਬੀਬੀ ਜੈਇੰਦਰ ਕੌਰ, ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭੱਟੀ, ਇਕਬਾਲ ਸਿੰਘ ਚੰਨੀ, ਹਰਸਿਮਰਤ ਸਿੰਘ ਰਿਚੀ, ਅਮਰਿੰਦਰ ਢੀਂਡਸਾ ਅਤੇ ਹੋਰ ਸੀਨੀਅਰ ਭਾਜਪਾ ਆਗੂ ਹਾਜ਼ਰ ਸਨ।

ਕੈਪਟਨ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਮੰਡੀ ਵਿੱਚ ਝੋਨੇ ਦੀਆਂ ਬੋਰੀਆਂ ਦੇ ਢੇਰਾਂ ਨੂੰ ਦੇਖਿਆ ਅਤੇ ਆੜ੍ਹਤੀਆਂ, ਸ਼ੈਲਰ ਮਾਲਕਾਂ, ਕਿਸਾਨਾਂ ਅਤੇ ਵੱਖ ਵੱਖ ਮਜ਼ਦੂਰ ਜਥੇਬੰਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਦਾ ਸਹੀ ਪ੍ਰਬੰਧ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਮੰਡੀਆਂ ਵਿਚ ਖ਼ਰੀਦ ਪ੍ਰਬੰਧ ਮੁਕੰਮਲ ਹੋਣ ਦੇ ਦਾਅਵੇ ਝੂਠੇ ਸਾਬਤ ਹੋ ਰਹੇ ਹਨ।

ਕੇਂਦਰ ਵੱਲੋਂ 44 ਹਜ਼ਾਰ ਕਰੋੜ ਰੁਪਏ ਝੋਨੇ ਦੀ ਖ਼ਰੀਦ ਲਈ ਜਾਰੀ ਕੀਤੇ ਗਏ ਸਨ ਪਰ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖਰੀਦੇ ਝੋਨੇ ਦੀ ਸਹੀ ਢੰਗ ਨਾਲ ਅਦਾਇਗੀ ਨਹੀਂ ਕੀਤੀ ਨਹੀਂ। ਕੈਪਟਨ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਮੇਸ਼ਾ ਕਿਸਾਨ ਪੱਖੀ ਰਹੀ ਹੈ ਅਤੇ ਕਿਸਾਨਾਂ ਦੇ ਕਈ ਅਹਿਮ ਮਸਲਿਆਂ ਨੂੰ ਹੱਲ ਕੀਤਾ ਹੈ, ਬਾਕੀ ਰਹਿੰਦੇ ਮਸਲੇ ਵੀ ਜਲਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਕੇ ਹੱਲ ਕੀਤੇ ਜਾਣਗੇ।

ਵੀਡੀਓਜ਼ ਲੁਧਿਆਣਾ

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦ

ਸ਼ਾਟ ਵੀਡੀਓ ਲੁਧਿਆਣਾ

ਹੋਰ ਵੇਖੋ
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium
Advertisement

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget