ਪੜਚੋਲ ਕਰੋ
Advertisement
ਫਿਰੋਜ਼ਪੁਰ-ਲੁਧਿਆਣਾ ਹਾਈਵੇ 'ਤੇ ਪਿੰਡ ਡੱਗਰੂ 'ਚ ਕਿਸਾਨਾਂ ਨੇ ਕੀਤਾ ਚੱਕਾ ਜਾਮ
ਪੰਜਾਬ 'ਚ ਪਰਾਲੀ ਸਾੜਨ 'ਤੇ ਕਾਰਵਾਈ ਦਾ ਵਿਰੋਧ ਅਤੇ ਝੋਨੇ ਦੀ ਖਰੀਦ ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਨੇ ਸ਼ਨੀਵਾਰ ਨੂੰ ਕਿਹਾ ਕਿ ਉਹ ਝੋਨੇ ਦੀ ਸਮੇਂ ਸਿਰ ਖਰੀਦ ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਆਪਣਾ ਧਰਨਾ ਜਾਰੀ ਰੱਖਣਗੇ ਅਤੇ ਸੂਬੇ ਦੇ ਸੰਗਰੂਰ, ਬਠਿੰਡਾ, ਮੋਗਾ, ਬਟਾਲਾ ਅਤੇ ਗੁਰਦਾਸਪੁਰ ਵਿੱਚ ਸੜਕਾਂ ਜਾਮ ਕੀਤੀਆ। ਪਰਾਲੀ ਸਾੜਨ 'ਤੇ ਕਿਸਾਨਾਂ 'ਤੇ ਪੁਲਿਸ ਦੀ ਕਾਰਵਾਈ ਦਾ ਵੀ ਕਿਸਾਨ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਫਿਰ ਵੀ ਜੇਕਰ ਸਰਕਾਰ ਕੋਈ ਫੈਸਲਾ ਨਾ ਕਰ ਸਕੀ ਤਾਂ ਅਸੀਂ ਮਜਬੂਰ ਹੋਵਾਂਗੇ।
ਲੁਧਿਆਣਾ
Farmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਸਿਹਤ
ਕਾਰੋਬਾਰ
ਸਿੱਖਿਆ
ਟ੍ਰੈਂਡਿੰਗ ਟੌਪਿਕ
Advertisement