CM Bhagwant Mann | Bikram Majithia| ਮੁੱਖ ਮੰਤਰੀ ਦੇ ਚੱਲਦੇ ਭਾਸ਼ਨ ਨੂੰ ਰੋਕਿਆ, ਵਪਾਰੀਆਂ ਨੇ ਦੱਸੇ ਆਪਣੇ ਦੁੱਖ...
ਤਰਨ ਤਾਰਨ ਦੀਆਂ ਜ਼ਿਮਨੀ ਚੋਣਾਂ ਪਹਿਲਾਂ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ। ਇਸ ਦਾ ਵੱਡਾ ਕਾਰਨ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ ਚੋਣਾਂ ਲੜਨ ਦਾ ਐਲਾਨ ਵੀ ਮੰਨਿਆ ਜਾ ਰਿਹਾ ਹੈ। ਹਾਲਾਂਕਿ ਹੁਣ ਇਸ ਮੌਕੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਇਸ ਗੱਲ ਨੂੰ ਰੱਜ ਕੇ ਪ੍ਰਚਾਰਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਨਸ਼ੇ ਕਰਦਾ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਤਰਨ ਤਾਰਨ ਦੀਆਂ ਜ਼ਿਮਨੀ ਚੋਣਾਂ ਪਹਿਲਾਂ ਪੰਜਾਬ ਵਿੱਚ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ। ਇਸ ਦਾ ਵੱਡਾ ਕਾਰਨ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ ਚੋਣਾਂ ਲੜਨ ਦਾ ਐਲਾਨ ਵੀ ਮੰਨਿਆ ਜਾ ਰਿਹਾ ਹੈ। ਹਾਲਾਂਕਿ ਹੁਣ ਇਸ ਮੌਕੇ ਮੀਡੀਆ ਦੇ ਇੱਕ ਹਿੱਸੇ ਵੱਲੋਂ ਇਸ ਗੱਲ ਨੂੰ ਰੱਜ ਕੇ ਪ੍ਰਚਾਰਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਨਸ਼ੇ ਕਰਦਾ ਹੈ। ਹਾਲਾਂਕਿ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਕਿਹਾ ਕਿ ਇਹ ਚੋਣਾਂ ਤੋਂ ਪਹਿਲਾਂ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।