ਦੀਪਿਕਾ ਲੁਥਰਾ ਨੇ ਮੰਗੀ ਮੁਆਫੀ, ਨਿਹੰਗ ਸਿੰਘਾਂ ਨੇ ਟਰੋਲ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ

ਇਤਰਾਜਯੋਗ ਸ਼ਬਦਾਂ ਨੂੰ ਲੈ ਕਸੁਤੀ ਫਸੀ ਇੰਸਟਾ ਸਟਾਰ

Insta star caught red-handed over objectionable words

ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਗੈਰੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ। ਹਾਲਾਂਕਿ ਅਜੇ ਤੱਕ ਕੋਈ ਸਰਕਾਰੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ AG ਵੱਲੋਂ ਇਸ ਬਾਰੇ ਕੋਈ ਬਿਆਨ ਜਾਰੀ ਕੀਤਾ ਗਿਆ ਹੈ। ਪਰ ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖਬਰ ਹੈ ਕਿ ਮੌਜੂਦਾ ਐਡਵੋਕੇਟ ਜਨਰਲ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਬਾਅਦ ਵਿਰੋਧੀ ਧਿਰਾਂ ਵੱਲੋਂ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧੇ ਜਾ ਰਹੇ ਹਨ।

ਇਸ ਨੂੰ ਲੈ ਕੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਪਹਿਲਾਂ ਕਦੇ ਵੀ ਉੱਚ ਅਹੁਦਿਆਂ 'ਤੇ ਬੈਠੇ ਅਧਿਕਾਰੀਆਂ ਨੂੰ ਇੰਨੀ ਬੇਇੱਜ਼ਤੀ ਅਤੇ ਜਲਦੀ ਨਾਲ ਨਹੀਂ ਕੱਢਿਆ ਗਿਆ ਸੀ ਜਿਵੇਂ ਭਗਵੰਤ ਮਾਨ ਸਰਕਾਰ ਕਰ ਰਹੀ ਹੈ ! ਇਹ ਦਰਸਾਉਂਦਾ ਹੈ ਕਿ ਨਾ ਤਾਂ ਆਮ ਆਦਮੀ ਪਾਰਟੀ ਦੇ ਆਗੂ ਅਧਿਕਾਰੀਆਂ 'ਤੇ ਭਰੋਸਾ ਕਰਦੇ ਹਨ ਅਤੇ ਨਾ ਹੀ ਅਧਿਕਾਰੀਆਂ ਨੂੰ ਆਪਣੀ ਸਰਕਾਰ 'ਤੇ ਭਰੋਸਾ ਹੈ! ਇਤਰਾਜਯੋਗ ਸ਼ਬਦਾਂ ਨੂੰ ਲੈ ਕਸੁਤੀ ਫਸੀ ਇੰਸਟਾ ਸਟਾਰ

JOIN US ON

Telegram
Sponsored Links by Taboola