ਪੜਚੋਲ ਕਰੋ
Advertisement
ਥਾਣਿਆਂ ਦੀ ਚੈਂਕਿੰਗ ਕਰਨ ਪਹੁੰਚੇ ਡੀਜੀਪੀ ਗੋਰਵ ਯਾਦਵ
ਥਾਣਿਆਂ ਦੀ ਚੈਂਕਿੰਗ ਕਰਨ ਪਹੁੰਚੇ ਡੀਜੀਪੀ ਗੋਰਵ ਯਾਦਵ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਲੁਧਿਆਣਾ ਪਹੁੰਚੇ। ਉਨ੍ਹਾਂ ਵਿਸ਼ੇਸ਼ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨਾਕੇ ’ਤੇ ਚੈਕਿੰਗ ਕਰ ਰਹੇ ਡਰਾਈਵਰਾਂ ਨਾਲ ਵੀ ਗੱਲਬਾਤ ਕੀਤੀ। ਡੀਜੀਪੀ ਯਾਦਵ ਦੇ ਨਾਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ, ਡੀਸੀਪੀ ਦਿਹਾਤੀ ਜਸਕਿਰਨਜੀਤ ਸਿੰਘ ਤੇਜਾ ਵੀ ਮੌਜੂਦ ਸਨ।
ਡੀਜੀਪੀ ਗੌਰਵ ਯਾਦਵ ਦੇ ਅਚਨਚੇਤ ਨਿਰੀਖਣ ਦੀ ਜਾਣਕਾਰੀ ਜਿਵੇਂ ਹੀ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੂੰ ਮਿਲੀ, ਤਾਂ ਤੁਰੰਤ ਸੜਕਾਂ ’ਤੇ ਪੁਲਿਸ ਬਲ ਤੈਨਾਤ ਕਰ ਦਿੱਤੇ ਗਏ। ਹਰ ਚੌਰਾਹੇ ’ਤੇ ਪੁਲਿਸ ਮੁਲਾਜ਼ਮਾਂ ਨੇ ਨਾਕਾਬੰਦੀ ਕਰ ਦਿੱਤੀ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਰਾਤ ਕਰੀਬ 11.30 ਵਜੇ ਲੁਧਿਆਣਾ ਪਹੁੰਚੇ। ਉਨ੍ਹਾਂ ਵਿਸ਼ੇਸ਼ ਨਾਕਿਆਂ ਦਾ ਨਿਰੀਖਣ ਕੀਤਾ। ਉਨ੍ਹਾਂ ਨਾਕੇ ’ਤੇ ਚੈਕਿੰਗ ਕਰ ਰਹੇ ਡਰਾਈਵਰਾਂ ਨਾਲ ਵੀ ਗੱਲਬਾਤ ਕੀਤੀ
ਲੁਧਿਆਣਾ
SKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement