DSP di+es of cardiac arrest |DSP ਦੀ ਜਿਮ 'ਚ ਹੋਈ ਮੌਤ, ਦਿਲ ਦਾ ਦੌਰਾ ਪਿਆ
DSP di+es of cardiac arrest |DSP ਦੀ ਜਿਮ 'ਚ ਹੋਈ ਮੌਤ, ਦਿਲ ਦਾ ਦੌਰਾ ਪਿਆ
#DSP #Deputysuperintendentofpolice #DilpreetSingh #Malerkotla #BhaiBalaChowk #Ludhiana #Ferozepur #abpsanjha #abplive
ਡੀਐਸਪੀ ਦਿਲਪ੍ਰੀਤ ਸਿੰਘ ਨੂੰ ਦੌਰਾ ਪਿਆ ਅਤੇ ਮੌਤ ਹੋ ਗਈ, ਲੁਧਿਆਣਾ ਵਿੱਚ 50 ਸਾਲ ਦੇ ਡੀਐਸਪੀ ਦਿਲਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਉਦੋਂ ਮੌਤ ਹੋਈ ਜਦੋਂ ਉਹ ਜਿਮ ਕਰ ਰਹੇ ਸਨ, ਦਿਲਪ੍ਰੀਤ ਮਲੇਰਕੋਟਲਾ ਵਿੱਚ ਤਾਇਨਾਤ ਸਨ,ਵੀਰਵਾਰ ਨੂੰ ਲੁਧਿਆਣਾ-ਫਿਰੋਜ਼ਪੁਰ ਰੋਡ 'ਤੇ ਭਾਈ ਬਾਲਾ ਚੌਕ ਨੇੜੇ ਇਕ ਲਗਜ਼ਰੀ ਹੋਟਲ ਦੇ ਜਿਮ 'ਚ ਕਸਰਤ ਕਰਦਿਆਂ ਹੋਇਆਂ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ, ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ, ਡੀਜੀਪੀ ਪੰਜਾਬ ਵੱਲੋਂ ਵੀ DSP ਦਿਲਪ੍ਰੀਤ ਸਿੰਘ ਦੀ ਮੌਤ ਤੇ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ, ਡੀਜੀਪੀ ਨੇ ਕਿਹਾ ਕਿ ਦਿਲਪ੍ਰੀਤ ਨੇ 31 ਸਾਲਾਂ ਤੋਂ ਵੱਧ ਸਮੇਂ ਤੱਕ ਪੰਜਾਬ ਪੁਲਿਸ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਕੀਤੀ,ਅਸੀਂ ਉਨ੍ਹਾਂ ਦੇ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹੇ ਹਾਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।ਸਾਡੀਆਂ ਪ੍ਰਾਰਥਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਨਜ਼ਦੀਕੀਆਂ ਨਾਲ ਹਨ। ਸਾਡੀ ਦਿਲੀ ਹਮਦਰਦੀ ਹੈ।