ਪੜਚੋਲ ਕਰੋ

ਬਲਵੰਤ ਸਿੰਘ ਰਾਜੋਆਣਾ ਲਈ, ਜਥੇਬੰਦੀਆਂ ਨੇ ਰੱਖੀ ਵੱਡੀ ਮੰਗ

ਪੰਜਾਬ ਸਰਕਾਰ ਵੱਲੋਂ ਪ੍ਰਤੀ ਕਿਲੋਮੀਟਰ ਸਕੀਮ ਅਧੀਨ ਬੱਸ ਟੈਂਡਰ ਲਿਆਉਣ ਦੇ ਚੱਲਦੇ ਸ੍ਰੀ ਮੁਕਤਸਰ ਸਾਹਿਬ ਦਾ ਬੱਸ ਅੱਡਾ 2 ਘੰਟੇ ਲਈ ਬੰਦ ਕਰਕੇ ਪਨਬਸ ਤੇ ਪੀਆਰਟੀਸੀ ਕੋਟਰੈਕਟ ਵਰਕਰਾਂ ਵੱਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ।

ਅੱਜ ਸ੍ਰੀ ਮੁਕਤਸਰ ਸਾਹਿਬ ਦੇ ਪਨਬੱਸ ਤੇ  ਪੀਆਰਟੀਸੀ ਕੋਂਟਰੈਕਟ ਵਰਕਰ ਯੂਨੀਅਨ ਦੇ ਵੱਲੋਂ ਤਨਖਾਹਾਂ ਨਾ ਮਿਲਣ ਕਰਕੇ ਤੇ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਪ੍ਰਤੀ ਕਿਲੋਮੀਟਰ ਸਕੀਮ ਅਧੀਨ ਬੱਸ ਟੈਂਡਰ ਲਿਆਉਣ ਨੂੰ ਲੈਕੇ ਰੋਸ਼ ਪ੍ਰਦਰਸ਼ਨ ਕਰਦੇ ਹੋਏ 2 ਘੰਟੇ ਤੱਕ 12 ਤੋਂ 2 ਵੱਜੇ ਤੱਕ ਮੁਕਤਸਰ ਦਾ ਮੈਂ ਬੱਸ ਅੱਡੇ ਨੂੰ ਬੰਦ ਕੀਤਾ ਗਿਆ। ਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜੋਰਦਾਰ ਨਾਰੇ ਬਾਜ਼ੀ ਵੀ ਕੀਤੀ। ਇਸ ਮੌਕੇ ਉਹਨਾਂ ਮੀਡੀਆ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਆਪਣੀਆਂ ਮੰਗਾਂ ਨੂੰ ਲੈਕੇ ਸੰਘਰਸ਼ ਦਾ ਰਾਹ ਅਪਣਾਉਣਾ ਪੈਂਦਾ ਹੈ ਉਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਾਡੀ ਤਨਖਾਹਾਂ ਦੇਣ ਵਿੱਚ ਵੀ ਸਰਕਾਰ ਬਹੁਤ ਜਿਆਦਾ ਦੇਰੀ ਕਰ ਦੀ ਹੈ ਤੇ ਸਾਨੂੰ ਆਪਣੀ ਤਨਖਾਹਾਂ ਲੈਣ ਲਈ ਵੀ ਇਸ ਤਰ੍ਹਾਂ ਦੇ ਸੰਘਰਸ਼ ਉਲੀਕਣਾ ਪੈਂਦਾ ਹੈ ਤਾਂ ਕਿਤੇ ਜਾ ਸਰਕਾਰ ਸਾਡੀਆਂ ਤਨਖਾਹਾਂ ਸਾਡੇ ਖਾਤੇ ਪਾਉਂਦੀ ਹੈ

ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸਰਕਾਰ ਇਸ ਵਾਰ ਫਿਰ ਤੋਂ ਪ੍ਰਤੀ ਕਿਲੋਮੀਟਰ ਸਕੀਮ ਲੈਕੇ ਆ ਰਹੀ ਜੋ ਕਿ ਸਾਨੂੰ ਨਾ-ਮੰਜੂਰ ਹੈ ਜਿਸ ਵਿੱਚ ਸਰਕਾਰ ਨਵੀਆਂ ਵੋਲਵੋ ਬਸਾਂ ਤੇ ਐਚ ਬੀ ਐਸੀ ਬੱਸਾਂ ਸ਼ਾਮਿਲ ਹਨ ਤੇ ਇਹ ਬੱਸਾਂ ਪਹਿਲਾਂ ਤੋਂ ਹੀ ਪੀਆਰਟੀਸੀ ਤੇ ਪਨਬੱਸ ਵਿੱਚ ਚੱਲ ਰਹੀਆਂ ਨੇ ਜੋ ਕਿ ਪਹਿਲਾਂ ਹੀ ਘਾਟੇ ਵਿੱਚ ਹਨ ਉਹਨਾਂ ਕਿਹਾ ਕਿ ਸਰਕਾਰ ਨੇ ਅਜੇ ਤੱਕ ਮਹਿਲਾਵਾਂ ਦੇ ਮੁਫ਼ਤ ਸਫ਼ਰ ਦੇ ਪੈਸੇ ਸਾਡੇ ਵਿਭਾਗ ਨੂੰ ਨਹੀਂ ਦਿੱਤੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਤਾਂ ਸਾਡੀ ਯੂਨੀਅਨ ਦੇ ਸਟੇਟ ਬਾਡੀ ਦੇ ਆਗੂਆਂ ਦਾ ਜੋ ਵੀ ਫੈਸਲਾ ਹੋਏਗਾ ਉਸੇ ਹਿਸਾਬ ਨਾਲ ਅਗਲੀ ਰਣਨੀਤੀ ਅਮਲ ਵਿੱਚ ਲਿਆਂਦੀ ਜਾਵੇਗੀ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Amritsar ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦਾ ਤਬਾਦਲਾ ,ਨਵੀਂ ਪੋਸਟਿੰਗ ਨਹੀਂ ਮਿਲੀ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget