7 ਮਹੀਨੇ ਦੀ ਬੱਚੀ ਘਰ ਚੋਂ ਹੋਈ ਲਾਪਤਾ, ਪਰਿਵਾਰ ਦਾ ਰੋ ਰੋ ਬੁਰਾ ਹਾਲ| abp sanjha

Continues below advertisement

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ। ਦੂਜੇ ਪਾਸੇ, ਬਿਕਰਮ ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ, ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ। ਦੂਜੇ ਪਾਸੇ, ਬਿਕਰਮ ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਦੀ ਸਾਂਝੀ ਕਾਰਵਾਈ ਵਿੱਚ, ਸ਼ੁੱਕਰਵਾਰ ਨੂੰ ਚੰਡੀਗੜ੍ਹ ਅਤੇ ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।ludh

Continues below advertisement

JOIN US ON

Telegram
Continues below advertisement
Sponsored Links by Taboola