ਪੜਚੋਲ ਕਰੋ

ਹੜ੍ਹਾਂ ਦਾ ਜਾਇਜਾ ਲੈਣ ਪਹੁੰਚੇ PM ਮੋਦੀ, ਕੀ ਪੰਜਾਬ ਨੂੰ ਮਿਲੇਗਾ ਰਾਹਤ ਪੈਕੇਜ ?

ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਆਪਣੀ ਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਹੋਰ ਪ੍ਰਤੀਵਾਦੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।

ਜ਼ਿਕਰ ਕਰ ਦਈਏ ਕਿ  ਪਟੀਸ਼ਨਰ ਤੇ ਵਿਧਾਇਕ ਦੀ ਪਤਨੀ ਸਿਮਰਨਜੀਤ ਕੌਰ ਨੇ ਖ਼ਦਸ਼ਾ ਜਤਾਇਆ ਕਿ ਪੰਜਾਬ ਪੁਲੀਸ ਉਨ੍ਹਾਂ ਦੇ ਪਤੀ ਦਾ ‘ਫ਼ਰਜ਼ੀ ਮੁਕਾਬਲਾ’ ਕਰ ਸਕਦੀ ਹੈ। ਜਸਟਿਸ ਤ੍ਰਿਭੂਵਨ ਦਹੀਆ ਦੇ ਬੈਂਚ ਨੇ ਪਟੀਸ਼ਨ ’ਤੇ ਸੁਣਵਾਈ ਲਈ 23 ਸਤੰਬਰ ਦੀ ਤਰੀਕ ਨਿਰਧਾਰਿਤ ਕੀਤੀ ਹੈ। ਇਸ ਤੋਂ ਬਾਅਦ ਇਹ ਮਾਮਲਾ ਮੁੜ ਤੋਂ ਸੁਰਖੀਆਂ ਵਿੱਚ ਆ ਗਿਆ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਦਿਲਜੀਤ-ਇਮਤਿਆਜ਼ ਦੀ ਜੋੜੀ ਮੁੜ ਤਿਆਰ! ਕੀ ਬਣੇਗਾ ਨਵਾਂ ਮੈਜਿਕ?
ਇਹ ਗੱਲ ਜ਼ਰੂਰ ਸੁਣੋ! CM ਮਾਨ ਦੀ ਲੋਕਾਂ ਨੂੰ ਅਪੀਲ
ਸੁਖਬੀਰ ਬਾਦਲ ‘ਤੇ ਪਰਚਾ ਕਰਾਂਗਾ! CM ਮਾਨ ਦਾ ਵੱਡਾ ਐਲਾਨ
ਨਸ਼ਾ ਤਸਕਰਾਂ ਨਾਲ ਮਿਲੀ ਪੁਲਿਸ? CM ਮਾਨ ਦਾ ਵੱਡਾ ਖੁਲਾਸਾ
ਖੇਤਾਂ ‘ਚ ਅੰਡਰਗ੍ਰਾਊਂਡ ਬਿਜਲੀ ਤਾਰਾਂ! CM ਮਾਨ ਦਾ ਵੱਡਾ ਐਲਾਨ

ਟਾਪ ਹੈਡਲਾਈਨ

ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ

Chandigarh 'ਚ ਪ੍ਰਦੂਸ਼ਿਤ ਹਵਾ 'ਤੇ ਹਾਈ ਕੋਰਟ ਸਖ਼ਤ ,ਪਟੀਸ਼ਨਕਰਤਾ ਤੋਂ ਮੰਗਿਆ AQI ਡਾਟਾ, ਸਰਦੀਆਂ 'ਚ ਹਾਲਾਤ ਜ਼ਿਆਦਾ ਖ਼ਰਾਬ 

ਵੱਡੀ ਖ਼ਬਰ! ਪਟਿਆਲਾ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਖਾਲੀ ਕਰਵਾਏ ਸਕੂਲ; ਮੱਚਿਆ ਹੜਕੰਪ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ ਮੰਤਰੀ ਲਾਲਜੀਤ ਭੁੱਲਰ 'ਤੇ ਲੱਗੀ ਇੱਕ ਹੋਰ ਧਾਰਾ: DM ਰੰਧਾਵਾ ਮਾਮਲੇ 'ਚ ਸਬੂਤ ਨਸ਼ਟ ਕਰਨ ਕੀਤੀ ਕੋਸ਼ਿਸ਼...
ਪੰਜਾਬ ਤੋਂ ਵੱਡੀ ਖਬਰ, ਸਾਬਕਾ ਮੰਤਰੀ ਲਾਲਜੀਤ ਭੁੱਲਰ 'ਤੇ ਲੱਗੀ ਇੱਕ ਹੋਰ ਧਾਰਾ: DM ਰੰਧਾਵਾ ਮਾਮਲੇ 'ਚ ਸਬੂਤ ਨਸ਼ਟ ਕਰਨ ਕੀਤੀ ਕੋਸ਼ਿਸ਼...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
ਕਲਯੁੱਗੀ ਪਿਤਾ ਨੇ ਸ਼ਰਮਸਾਰ ਕੀਤੇ ਰਿਸ਼ਤੇ, ਦੋ ਸਾਲ ਤੱਕ ਧੀ ਨਾਲ ਕਰਦਾ ਰਿਹਾ ਅਸ਼ਲੀਲ ਹਰਕਤਾਂ
Toll Plaza New Rule: ਨੈਸ਼ਨਲ ਹਾਈਵੇਅ 'ਤੇ ਲਿਜਾ ਰਹੇ ਕਾਰ, ਤਾਂ ਪੜ੍ਹ ਲਓ ਆਹ ਖ਼ਬਰ, ਅੱਜ ਤੋਂ ਬਦਲ ਗਿਆ ਆਹ ਨਿਯਮ

ਵਿਦੇਸ਼ ਤੋਂ ਪੈਸਾ ਭੇਜਣਾ ਹੋਇਆ ਸੌਖਾ, RBI ਨੇ ਜਾਰੀ ਕੀਤੇ ਸਖ਼ਤ ਨਿਰਦੇਸ਼; ਹੋਏ ਵੱਡੇ ਬਦਲਾਅ

ਅੰਮ੍ਰਿਤਪਾਲ ਮਹਿਰੋਂ ਨੂੰ UAE ਤੋਂ ਲਿਆਂਦਾ ਜਾ ਰਿਹਾ ਪੰਜਾਬ, ਇਨਫਲੂਐਂਸਰ ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ

ਆਗਾਮੀ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, 10 ਜ਼ਿਲ੍ਹਿਆਂ ਤੇ 95 ਬਲਾਕਾਂ 'ਚ ਨਿਯੁਕਤੀਆਂ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਗੈਂਗਸਟਰ ਪਰਿਵਾਰ ਦੀ ਰਾਜਨੀਤੀ 'ਚ ਐਂਟਰੀ!

ਪੰਜਾਬ ਅਤੇ ਚੰਡੀਗੜ੍ਹ 'ਚ 15 ਤਰੀਕ ਤੱਕ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਪ੍ਰੈਲ 2026

Embed widget