ਪੜਚੋਲ ਕਰੋ

ਹਰਪਾਲ ਚੀਮਾ ਦੇ ਖੁਲਾਸੇ ਬਾਅਦ ਪ੍ਰਤਾਪ ਬਾਜਵਾ ਬੋਖਲਾਏ

ਪਿਛਲੇ ਦਿਨੀ ਪ੍ਰਾਚੀਨ ਗਊਸ਼ਾਲਾ ਬਰਨਾਲਾ ਦੇ ਪ੍ਰਧਾਨ ਅਮਰਜੀਤ ਕਾਲੇਕੇ 'ਤੇ ਹਮਲਾ ਕਰਨ ਵਾਲੇ ਦੋ ਦੋਸ਼ੀਆਂ ਨੂੰ ਬਰਨਾਲਾ ਪੁਲਿਸ ਨੇ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ ਸਤਵੀਰ ਸਿੰਘ ਬੈਂਸ ਡੀਐਸਪੀ ਬਰਨਾਲਾ ਨੇ ਦੱਸਿਆ ਕਿ ‌ 14 ਸਤੰਬਰ ਨੂੰ ਅਮਰਜੀਤ ਬਾਂਸਲ ਪੁੱਤਰ ਸ਼ਿਵਾਨ ਚੰਦ ਵਾਸੀ ਗਲੀ ਨੰਬਰ 2 ਬੈਕਸਾਈਡ ਛੱਜੂ ਰੋਸ਼ਨ ਦਾ ਕਾਰਖਾਨਾ, ਗੋਬਿੰਦ ਕਲੋਨੀ ਬਰਨਾਲਾ ਨੇ ਬਿਆਨ ਦਰਜ ਕਰਵਾਏ ਸਨ ਕਿ ਉਹ ਵਕਤ ਕਰੀਬ ਸਵਾ 8 ਵਜੇ ਰਾਤ ਰੋਜ਼ਾਨਾ ਦੀ ਤਰ੍ਹਾਂ ਪਰਾਚੀਨ ਗਊਸ਼ਾਲਾ ਨੇੜੇ ਖੱਤੀਆਂ ਬਰਨਾਲਾ ਤੋਂ ਸੇਵਾ ਕਰਕੇ ਆਪਣੀ ਸਕੂਟਰੀ 'ਤੇ ਘਰ ਨੂੰ ਜਾ ਰਿਹਾ ਸੀ ਜਦ ਉਹ ਆਪਣੇ ਘਰ ਵਾਲੀ ਗਲੀ ਨੰਬਰ 2 ਵਿੱਚ ਪੁੱਜਿਆ ਤਾਂ ਪਿੱਛੇ ਤੋਂ ਮੋਟਰਸਾਈਕਲ ਸਵਾਰ ਦੋ ਵਿਅਕਤੀ ਜਿਨਾਂ ਨੇ ਮੂੰਹ ਬੰਨੇ ਹੋਏ ਸਨ ਉਸ ਨੂੰ ਬਿਨਾਂ ਰੋਕੇ ਹੀ ਸਿਰ ਵਿੱਚ ਕੋਈ ਲੋਹੇ ਦੀ ਰਾਡ ਵਰਗੀ ਚੀਜ਼ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ, ਜਿਸ ਨਾਲ ਉਸ ਦੇ ਸਿਰ ਵਿੱਚ ਗੰਭੀਰ ਸੱਟ ਲੱਗੀ ਅਤੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਦਾਖਲ ਕਰਵਾਇਆ ਗਿਆ। ‌ 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਟਾਪ ਹੈਡਲਾਈਨ

Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 

ਪੰਜਾਬ ਵਿੱਚ ਮੀਂਹ ਅਤੇ ਗੜ੍ਹੇ ਪੈਣ ਨੂੰ ਲੈਕੇ ਰੈੱਡ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ

Amritsar ਦੀ ਮਾਰਕੀਟ 'ਚ ਲੱਗੀ ਭਿਆਨਕ ਅੱਗ, 20 ਤੋਂ ਵੱਧ ਦੁਕਾਨਾਂ ਸੜ ਕੇ ਸੁਆਹ, ਇਕ ਵਿਅਕਤੀ ਦੀ ਮੌਤ

 Ludhiana ‘ਚ ਫੈਕਟਰੀ ਮਜ਼ਦੂਰ ਬਣਿਆ ਕਰੋੜਪਤੀ , ਲਾਟਰੀ ਨੇ ਬਦਲੀ ਮਜ਼ਦੂਰ ਦੀ ਜ਼ਿੰਦਗੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ravneet Bittu ਦੀਆਂ ਵਧੀਆਂ ਮੁਸ਼ਕਿਲਾਂ ,ਜਾਤੀ ਸੂਚਕ ਸ਼ਬਦ ਵਰਤਣ ਦੇ ਮਾਮਲੇ ’ਚ SC ਕਮਿਸ਼ਨ ਨੇ SSP ਸੰਗਰੂਰ ਤੋਂ ਮੰਗੀ ਰਿਪੋਰਟ

AC Blast Reason : ਦਿੱਲੀ ‘ਚ ਫਿਰ AC ਬਲਾਸਟ, ਜਾਣੋ ਗਰਮੀਆਂ ‘ਚ ਕਿਉਂ ਫਟਦਾ ਹੈ AC ,ਇੰਝ ਕਰੋ ਬਚਾਅ

Goindwal jail 'ਚ ਕੁੱਟਮਾਰ ਤੋਂ ਬਾਅਦ ਕੈਦੀ ਦੀ ਮੌਤ , ਤਿੰਨ ਕਰਮਚਾਰੀਆਂ ਵਿਰੁੱਧ FIR ਦਰਜ 

Traffic Challan:  6 ਹਜ਼ਾਰ ਰੁਪਏ ਦਾ ਚਲਾਨ ਕੱਟਣ ਤੋਂ ਬਾਅਦ ਖੁਦ ਬਿਨਾਂ ਹੈਲਮੈਟ ਸਕੂਟੀ ਚਲਾਉਂਦੀ ਨਜ਼ਰ ਆਈ ਮਹਿਲਾ ਇੰਸਪੈਕਟਰ

Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Monsoon 2026 Update : ਯੂਪੀ, ਹਰਿਆਣਾ, ਪੰਜਾਬ, ਬਿਹਾਰ ਸਮੇਤ ਕਈ ਰਾਜਾਂ ‘ਚ ਪਵੇਗੀ ਭਿਆਨਕ ਗਰਮੀ, IMD ਦੀ ਰਿਪੋਰਟ ਨੇ ਵਧਾਈ ਚਿੰਤਾ
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Ludhiana Girls Missing : ਜਨਮ ਦਿਨ ਦਾ ਸਮਾਨ ਲੈਣ ਗਈਆਂ 2 ਨਾਬਾਲਿਗ ਲੜਕੀਆਂ ਲਾਪਤਾ , ਪਰਿਵਾਰ ਨੂੰ ਅਗਵਾ ਹੋਣ ਦਾ ਖ਼ਦਸ਼ਾ 
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ

Cockroach Janata Party ਨੂੰ ਵੱਡਾ ਝਟਕਾ, ਦਿੱਲੀ ਹਾਈਕੋਰਟ ਨੇ X ਅਕਾਊਂਟ ਨੂੰ ਬਹਾਲ ਕਰਨ ਤੋਂ ਕੀਤਾ ਇਨਕਾਰ

Embed widget